31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿਚ ਸੀ.ਬੀ.ਆਈ. ਅੱਗੇ ਫਿਰ ਤੋਂ ਪੇਸ਼ ਹੋਏ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ

ਚੰਡੀਗੜ੍ਹ, 31 ਅਕਤੂਬਰ - ਮੁੱਖ ਮੰਤਰੀ ਪੰਜਾਬ ਦੇ ਕੈਂਪ ਦਫਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ.ਬੀ.ਆਈ. ਵਲੋਂ ਦਰਜ...

Ad Position 21
No active advertisement
ਅਜੀਤ ਡੈਸਕ 31-10-2026

ਚੰਡੀਗੜ੍ਹ, 31 ਅਕਤੂਬਰ - ਮੁੱਖ ਮੰਤਰੀ ਪੰਜਾਬ ਦੇ ਕੈਂਪ ਦਫਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ.ਬੀ.ਆਈ. ਵਲੋਂ ਦਰਜ ਐਫ.ਆਈ.ਆਰ. ਨਾਲ ਜੁੜੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਚੰਡੀਗੜ੍ਹ ਦੇ ਸੈਕਟਰ 30 ਸਥਿਤ ਸੀ.ਬੀ.ਆਈ. ਦਫਤਰ ਵਿਖੇ ਪੁਛੱਦਿਛ ਦਾ ਸਾਹਮਣਾ ਕਰਨ ਲਈ ਪਹੁੰਚੇ ਹਨ। ਹਾਲਾਂਕਿ ਕੁਝ ਦਿਨ ਪਹਿਲਾਂ ਹੋਈ ਪੁੱਛ ਦੇ ਉਪਰੰਤ ਸੀ.ਬੀ.ਆਈ. ਦਫਤਰ ਤੋਂ ਬਾਹਰ ਆਉਣ 'ਤੇ ਉਨ੍ਹਾਂ ਪੱਤਰਕਾਰਾਂ ਅੱਗੇ ਦੱਸਿਆ ਸੀ ਕਿ ਸੀ.ਬੀ.ਆਈ. ਨੇ ਮੁੜ ਤੋਂ 31 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।  ਸੀ.ਬੀ.ਆਈ. ਵਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਉਹ ਆਪਣੀ ਕਾਫਲੇ ਸਣੇ ਸੀ.ਬੀ.ਆਈ. ਦਫ਼ਤਰ ਵਿਖੇ ਪਹੁੰਚ ਚੁੱਕੇ ਹਨ। 

Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਭੇਤਭਰੀ ਹਾਲਤ 'ਚ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼ ਅਗਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਦਰਜਨ ਤੋਂ ਵੱਧ ਕਿਸਾਨ ਪੁਲਿਸ ਹਿਰਾਸਤ ਚ
Ad Position 24