31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਦੀ ਹੋਈ ਮੌਤ

ਬਿਆਸ, 31 ਅਕਤੂਬਰ (ਨਰਿੰਦਰ ਸਿੰਘ)- ਬਿਆਸ ਦੇ ਕੋਲ ਪੈਂਦੇ ਪਿੰਡ ਜੋਧੇ ਨੇੜੇ ਪਿੰਡ ਗਾਜੀਵਾਲ ਵਿਖੇ ਜ਼ਮੀਨੀ ਵਿਵਾਦ...

Ad Position 21
No active advertisement
ਅਜੀਤ ਡੈਸਕ 31-10-2026

ਬਿਆਸ, 31 ਅਕਤੂਬਰ (ਨਰਿੰਦਰ ਸਿੰਘ)- ਬਿਆਸ ਦੇ ਕੋਲ ਪੈਂਦੇ ਪਿੰਡ ਜੋਧੇ ਨੇੜੇ ਪਿੰਡ ਗਾਜੀਵਾਲ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲ ਗਈਆਂ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਰ ਹੈ ਅਤੇ ਇਕ ਜ਼ਖ਼ਮੀ ਹੈ।

ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਹੋਇਆ ਤਿੰਨ ਜਾਣਿਆਂ ਨੂੰ ਨਾਮਜ਼ਦ ਕੀਤਾ ਗਿਆ। ਜੋਧਵੀਰ ਸਿੰਘ ਜੋਧਾ ਨਾਮ ਦਾ ਵਿਅਕਤੀ ਜਿਸ ਨੇ ਗੋਲੀਆਂ ਚਲਾਈਆਂ ਅਤੇ ਇਸ ਦੀ ਪਤਨੀ ਸਮੇਤ ਇਸ ਦੇ ਲੜਕੇ ਜੋ ਕਿ ਨਾਬਾਲਗ ਹੈ ਨੂੰ ਗਿਰਫ਼ਤਾਰ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਬੇਅੰਤ ਸਿੰਘ ਦਾ ਸਲਾਨਾ ਸ਼ਹੀਦੀ ਦਿਹਾੜਾ (ਬਰਸੀ) ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਗਲੀ ਖ਼ਬਰ ਤੁਹਾਡੇ ਮੁੱਦੇ ਸਾਡੀ ਰਾਇ, ਸ਼੍ਰੋਮਣੀ ਕਮੇਟੀ ‘ਚ ਹੋਵੇਗੀ ਵੱਡੀ ਰੱਦੋਬਦਲ
Ad Position 24