31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮੁੱਖ ਮੰਤਰੀ ਮਾਨ ਨੇ ਪਿੰਡ ਮੌੜਾਂ ਵਿਖੇ ਸਟੇਡੀਅਮ ਦਾ ਕੀਤਾ ਉਦਘਾਟਨ

ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ (ਜਸਵੀਰ ਸਿੰਘ ਔਜਲਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ...

Ad Position 21
No active advertisement
ਅਜੀਤ ਡੈਸਕ 31-10-2026

ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ (ਜਸਵੀਰ ਸਿੰਘ ਔਜਲਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਪਿੰਡ ਵਿਚ ਨਵੇਂ ਬਣੇ ਸਟੇਡੀਅਮ ਦਾ ਉਦਘਾਟਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਸਰਕਾਰ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਤਾਂ ਜੋ ਨੌਜਵਾਨ ਖੇਡਾਂ ਦੇ ਖੇਤਰ ਵਿਚ ਆਪਣਾ ਭਵਿੱਖ ਸੰਵਾਰ ਸਕਣ।

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਪੰਜਾਬ ਪੁਲਿਸ ਦੇ 76 ਇੰਸਪੈਕਟਰ ਤਰੱਕੀ ਉਪਰੰਤ ਬਣੇ ਡੀ.ਐੱਸ.ਪੀ.
Ad Position 24