01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਰਿਆਣਾ - ਵਿਦਿਆਰਥੀ ਵਲੋਂ ਕਿੰਡਰਗਾਰਟਨ ਦੀ ਵਿਦਿਆਰਥਣ ਨਾਲ ਕੁੱਟਮਾਰ ਕਰਨ ਦੇ ਮਾਮਲੇ ਚ ਜੇ.ਬੀ.ਟੀ. ਅਧਿਆਪਕ ਮੁਅੱਤਲ

ਚੰਡੀਗੜ੍ਹ, 1 ਨਵੰਬਰ - ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (HSCPCR) ਨੇ ਪੰਚਕੂਲਾ ਦੇ ਇਕ ਸਕੂਲ ਵਿਚ ਤੀਜੀ ਜਮਾਤ...

Ad Position 21
No active advertisement
ਅਜੀਤ ਡੈਸਕ 01-11-2026

ਚੰਡੀਗੜ੍ਹ, 1 ਨਵੰਬਰ - ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (HSCPCR) ਨੇ ਪੰਚਕੂਲਾ ਦੇ ਇਕ ਸਕੂਲ ਵਿਚ ਤੀਜੀ ਜਮਾਤ ਦੇ ਇਕ ਵਿਦਿਆਰਥੀ ਵਲੋਂ ਕਿੰਡਰਗਾਰਟਨ (ਛੋਟੀ ਜਮਾਤ) ਦੀ ਇਕ ਵਿਦਿਆਰਥਣ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਹੈ।ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਨੇ ਸਕੂਲ ਵਿਚ ਤਾਇਨਾਤ ਦੋ ਜੇ.ਬੀ.ਟੀ. ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਅਧਿਆਪਕਾਂ ਦੀ ਪਛਾਣ ਸਿਮਰਨਜੀਤ ਕੌਰ ਅਤੇ ਪੂਜਾ ਰਾਣੀ ਵਜੋਂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ’ਤੇ ਕਿਸਾਨਾਂ ’ਚ ਰੋਸ, ਸੋਮਵਾਰ ਨੂੰ ਡੀ.ਸੀ. ਦਫ਼ਤਰ ਅੰਮ੍ਰਿਤਸਰ ਅੱਗੇ ਝੋਨਾ ਸੁੱਟ... ਅਗਲੀ ਖ਼ਬਰ ਹਰਿਆਣਾ ਗਠਨ ਦੇ 60 ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲੋਕਾਂ ਨੂੰ ਦਿੱਤੀ ਵਧਾਈ
Ad Position 24