01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦਿਨੇਸ਼ ਔਲਖ ਦੇ ਪੁੱਤਰ ਦੀ ਮੌਤ ਤੋਂ ਬਾਅਦ ਹਨੀ ਸਿੰਘ ਨੇ ਸੋਸ਼ਲ ਮੀਡੀਆ ਖਾਤਿਆਂ ਤੋਂ ਆਪਣੀ ਡੀ.ਪੀ. ਹਟਾਈ

ਜਲੰਧਰ, 1 ਨਵੰਬਰ - ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਵਿਦਿਤ ਔਲਖ ਦੀ ਜਲੰਧਰ ਵਿਚ...

Ad Position 21
No active advertisement
ਅਜੀਤ ਡੈਸਕ 01-11-2026

ਜਲੰਧਰ, 1 ਨਵੰਬਰ - ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਵਿਦਿਤ ਔਲਖ ਦੀ ਜਲੰਧਰ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ ।  ਇਸ ਦੇ ਸੋਗ ਵਜੋਂ ਮਸ਼ਹੂਰ ਰੈਪਰ ਹਨੀ ਸਿੰਘ ਨੇ ਆਪਣੀ ਡੀ.ਪੀ. ਹਟਾ ਦਿੱਤੀ ਹੈ। ਵਿਦਿਤ ਔਲਖ ਯੋ ਯੋ ਹਨੀ ਸਿੰਘ ਦਾ ਭਤੀਜਾ ਸੀ। ਹਨੀ ਸਿੰਘ ਦਾ ਦਿਨੇਸ਼ ਔਲਕ ਅਤੇ ਸਪੀਡ ਰਿਕਾਰਡਸ ਨਾਲ ਲੰਮਾ ਅਤੇ ਨਜ਼ਦੀਕੀ ਰਿਸ਼ਤਾ ਹੈ। ਇਸ ਵੱਡੇ ਸਦਮੇ ਤੋਂ ਬਾਅਦ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਹਨੀ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਆਪਣੀ ਡਿਸਪਲੇ ਤਸਵੀਰ (ਡੀ.ਪੀ.) ਹਟਾ ਦਿੱਤੀ । ਉਸਨੇ ਇਕ ਭਾਵਨਾਤਮਕ ਪੋਸਟ ਸਾਂਝੀ ਕੀਤੀ ਜਿਸ ਵਿਚ ਇਸ ਘਟਨਾ ਨੂੰ ਉਸਦੇ ਲਈ ਇਕ ਬਹੁਤ ਹੀ ਦਰਦਨਾਕ ਅਤੇ ਹਨੇਰਾ ਸਮਾਂ ਦੱਸਿਆ ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ 'ਆਪ' ਉਮੀਦਵਾਰ ਲਾਭ ਸਿੰਘ ਉਗੋਕੇ ਇਲਾਕੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਹੋਏ ਨਤਮਸਤਕ
Ad Position 24