ਹੈਮਿਲਟਨ, 1 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5ਵਾਂ ਤੇ ਆਖ਼ਰੀ ਟੀ-20 ਮੈਚ ਅੱਜ ਹੋ ਰਿਹਾ ਹੈ। ਹੈਮਿਲਟਨ ਵਿਖੇ ਹੋ ਰਹੇ ਇਸ ਮੈਚ ਵਿਚ ਟਾਸ ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਜਿੱਤਿਆ ਤੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ 10 ਓਵਰਾਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 11 ਦੌੜਾਂ ਬਣਾ ਲਈਆਂ ਸਨ।ਇਸ਼ਾਨ ਕਿਸ਼ਨ 61 (31 ਗੇਂਦਾਂ) ਅਤੇ ਕਪਤਾਨ ਸ਼੍ਰੇਅਸ ਅਈਅਰ 41 (17 ਗੇਂਦਾਂ) ਦੌੜਾਂ ਬਣਾ ਕੇ ਖੇਡ ਰਹੇ ਸਨ।
ਤਾਜ਼ਾ ਖ਼ਬਰਾਂ
Free
ਭਾਰਤ ਨਿਊਜ਼ੀਲੈਂਡ 5ਵਾਂ ਟੀ-20 - 10 ਓਵਰਾਂ ਬਾਅਦ ਭਾਰਤ 111/2
ਹੈਮਿਲਟਨ, 1 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5ਵਾਂ ਤੇ ਆਖ਼ਰੀ ਟੀ-20 ਮੈਚ ਅੱਜ ਹੋ ਰਿਹਾ ਹੈ। ਹੈਮਿਲਟਨ...
ਅਜੀਤ ਡੈਸਕ
01-11-2026