01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

'ਆਪ' ਵਲੋਂ ਦੁਬਾਰਾ ਉਮੀਦਵਾਰ ਬਣਾਏ ਜਾਣ ਦੇ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਤਲਵੰਡੀ ਸਾਬੋ (ਬਠਿੰਡਾ), ਨਵੰਬਰ 01 (ਰਣਜੀਤ ਸਿੰਘ ਰਾਜੂ) - ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ...

Ad Position 21
No active advertisement
ਅਜੀਤ ਡੈਸਕ 01-11-2026

ਤਲਵੰਡੀ ਸਾਬੋ (ਬਠਿੰਡਾ), ਨਵੰਬਰ 01 (ਰਣਜੀਤ ਸਿੰਘ ਰਾਜੂ) - ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਲੰਘੇ ਕੱਲ੍ਹ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਮੁਤਾਬਿਕ ਹਲਕਾ ਸਰਦੂਲਗੜ੍ਹ ਤੋਂ ਫਿਰ ਟਿਕਟ ਨਾਲ ਨਿਵਾਜੇ,ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਸ਼ੁਕਰਾਨੇ ਵਜੋਂ ਵੱਡੀ ਗਿਣਤੀ ਸਮਰਥਕਾਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਨੇ ਜਿੱਥੇ ਫਿਰ ਉਮੀਦਵਾਰ ਬਣਾਏ ਜਾਣ 'ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਉੱਥੇ ਹੀ ਵਿਸ਼ਵਾਸ਼ ਪ੍ਰਗਟਾਇਆ ਕਿ ਹਲਕੇ ਦੇ ਪਿਛਲੇ ਸਮੇਂ ਚ ਕੀਤੇ ਵਿਕਾਸ 'ਤੇ ਲੋਕ ਮੋਹਰ ਲਾ ਕੇ ਉਨ੍ਹਾਂ ਨੂੰ ਵਿਧਾਇਕ ਬਣਾਉਣਗੇ ਅਤੇ ਸੂਬੇ ਚ ਵੀ 2027 ਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਚ ਆਵੇਗੀ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨਿਊਜ਼ੀਲੈਂਡ 5ਵਾਂ ਟੀ-20 ਭਾਰਤ ਨੇ ਗਵਾਈ 6ਵੀਂ ਵਿਕਟ, ਨਮਨ ਧੀਰ 33 (23 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਰੇਲ ਗੱਡੀ ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
Ad Position 24