01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦਿਵਿਤ ਔਲਖ ਦੀ ਮੌਤ 'ਤੇ ਪੋਸਟ ਪਾ ਕੇ ਗਿੱਪੀ ਗਰੇਵਾਲ ਨੇ ਪ੍ਰਗਟਾਇਆ ਦੁੱਖ

ਜਲੰਧਰ, 1 ਨਵੰਬਰ - ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦੀ ਜਲੰਧਰ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ...

Ad Position 21
No active advertisement
ਅਜੀਤ ਡੈਸਕ 01-11-2026

ਜਲੰਧਰ, 1 ਨਵੰਬਰ - ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦੀ ਜਲੰਧਰ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ । ਦਿਵਿਤ ਔਲਖ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਕਿਹਾ, ਮੇਰੇ ਪਿਆਰੇ ਭਤੀਜੇ ਦਿਵਿਤ ਔਲਖ ਦੇ ਦੁਖਦਾਈ ਵਿਛੋੜੇ ਨਾਲ ਮੇਰਾ ਦਿਲ ਬਹੁਤ ਟੁੱਟ ਗਿਆ ਹੈ ਅਤੇ ਮੈਂ ਬਹੁਤ ਦੁਖੀ ਹਾਂ।ਅਜਿਹੇ ਨੁਕਸਾਨ ਦੇ ਦਰਦ ਨੂੰ ਬਿਆਨ ਕਰਨ ਲਈ ਕੋਈ ਸ਼ਬਦ ਨਹੀਂ ਹਨ।
ਵਾਹਿਗੁਰੂ ਜੀ ਉਸਦੀ ਆਤਮਾ ਨੂੰ ਸਦੀਵੀ ਸ਼ਾਂਤੀ ਬਖਸ਼ਣ ਅਤੇ ਦਿਨੇਸ਼ ਭਾਜੀ ਸਮੇਤ ਪੂਰੇ ਔਲਖ ਪਰਿਵਾਰ ਨੂੰ ਇਸ ਸਦਮੇ ਨੂੰ ਸਹਿਣ ਕਰਨ ਦੀ ਤਾਕਤ ਅਤੇ ਹੌਂਸਲਾ ਦੇਣ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੂੰ ਪਾਰਟੀ ਨੇ ਪਹਿਲਾਂ ਹੀ ਲਾਂਭੇ ਕੀਤਾ ਹੋਇਆ ਸੀ - ਬਲਤੇ... ਅਗਲੀ ਖ਼ਬਰ 5ਵੇਂ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 192 ਦੌੜਾਂ ਦਾ ਟੀਚਾ
Ad Position 24