01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੂੰ ਪਾਰਟੀ ਨੇ ਪਹਿਲਾਂ ਹੀ ਲਾਂਭੇ ਕੀਤਾ ਹੋਇਆ ਸੀ - ਬਲਤੇਜ ਪੰਨੂ

ਚੰਡੀਗੜ੍ਹ, 1 ਨਵੰਬਰ - ਆਮ ਅਤਾਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ...

Ad Position 21
No active advertisement
ਅਜੀਤ ਡੈਸਕ 01-11-2026

ਚੰਡੀਗੜ੍ਹ, 1 ਨਵੰਬਰ - ਆਮ ਅਤਾਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦਿੱਤਾ ਹੈ, ਪਰ ਇਨਾਂ ਦੋਵਾਂ ਦੀਆਂ ਹਰਕਤਾਂ ਕਰਕੇ ਪਾਰਟੀ ਨੇ ਪਹਿਲਾਂ ਹੀ ਇਨਾਂ ਨੂੰ ਲਾਂਭੇ ਕੀਤਾ ਹੋਇਆ ਸੀ। 
ਹੁਣ ਇਹ ਦੋਵੇਂ ਉਸ ਭਾਜਪਾ ਵਿਚ ਜਾਣਗੇ ਜਿਸ ਨੂੰ ਪੰਜਾਬ ਵਿਚ ਉਮੀਦਵਾਰ ਨਹੀਂ ਲੱਭ ਰਹੇ। ਭਾਜਪਾ ਰਹਿੰਦ ਖੂੰਹਦ ਵਾਲੀ ਪਾਰਟੀ ਹੀ ਹੈ, ਜਿਸ ਕੋਲ ਪਾਰਟੀਆਂ ਦੇ ਕੱਢੇ ਲੋਕ ਹੀ ਜਾਂਦੇ ਹਨ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਨੂੰ ਪਹਿਲ ਦਿੱਤੀ ਹੈ - 2 ਵਿਧਾਇਕਾਂ ਦੇ ਅਸਤੀਫ਼ੇ ਤੋਂ ਬਾਅਦ ਅਮਨ ਅਰੋੜਾ ਅਗਲੀ ਖ਼ਬਰ ਦਿਵਿਤ ਔਲਖ ਦੀ ਮੌਤ 'ਤੇ ਪੋਸਟ ਪਾ ਕੇ ਗਿੱਪੀ ਗਰੇਵਾਲ ਨੇ ਪ੍ਰਗਟਾਇਆ ਦੁੱਖ
Ad Position 24