01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਇਟਲੀ ਦੇ ਵੈਰੋਨਾ ਵਿਖੇ ਧੂਮ-ਧਾਮ ਨਾਲ਼ ਮਨਾਇਆ ਗਿਆ "ਦਿਵਾਲੀ ਦਾ ਤਿਉਹਾਰ"

ਵੈਨਿਸ (ਇਟਲੀ)1ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ ਦੇ ਵੈਰੋਨਾ ਇਲਾਕੇ ਵਿਚ ਵਸਦੇ ਭਾਰਤੀ ਭਾਈਚਾਰੇ ਦੁਆਰਾ ਬੀਤੀ ਸ਼ਾਮ "ਵੈਰੋਨਾ ਕਿੰਗ"ਵਿਖੇ ਦਿਵਾਲੀ ਦਾ ਤਿਉਹਾਰ ਬਹੁਤ...

Ad Position 21
No active advertisement
ਅਜੀਤ ਡੈਸਕ 01-11-2026

ਵੈਨਿਸ (ਇਟਲੀ)1ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ ਦੇ ਵੈਰੋਨਾ ਇਲਾਕੇ ਵਿਚ ਵਸਦੇ ਭਾਰਤੀ ਭਾਈਚਾਰੇ ਦੁਆਰਾ ਬੀਤੀ ਸ਼ਾਮ "ਵੈਰੋਨਾ ਕਿੰਗ"ਵਿਖੇ ਦਿਵਾਲੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ਼ ਮਨਾਇਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿਚ ਭਾਰਤੀ ਲੋਕਾਂ ਨੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ।ਭਾਰਤੀ ਸੰਸਕ੍ਰਿਤੀ ਅਤੇ ਗੀਤ ਸੰਗੀਤ ਦਾ ਖੂਬ ਦੌਰ ਚੱਲਿਆ ਅਤੇ ਸੁੰਦਰ ਦੀਪਮਾਲਾ ਕਰਕੇ "ਦਿਵਾਲੀ ਦੀ ਉਪਮਾ ਕੀਤੀ।ਸਾਰੇ ਪਰਿਵਾਰਾਂ ਦੁਆਰਾ ਰਲ ਮਿਲ ਕੇ ਮਨਾਏ ਗਏ ਇਸ ਤਿਉਹਾਰ ਨੂੰ ਲੈ ਕੇ ਬਹੁਤ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ।ਭਾਰਤੀ ਭਾਈਚਾਰੇ ਨਾਲ਼ ਸੰਬੰਧਿਤ ਅਨੇਕਾਂ ਪ੍ਰਮੁੱਖ ਸ਼ਖਸ਼ੀਅਤਾਂ ਵੀ ਹਾਜ਼ਰ ਹੋਈਆਂ ਅਤੇ ਦਿਵਾਲੀ ਦੇ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।ਇਸ ਮੌਕੇ ਦੀਪਮਾਲਾ ਅਤੇ ਆਤਿਸ਼ਬਾਜੀ ਨੇ ਮਾਹੌਲ ਨੂੰ ਹੋਰ ਵੀ ਮਨਮੋਹਕ ਬਣਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨਿਊਜ਼ੀਲੈਂਡ 5ਵਾਂ ਟੀ-20 - 10 ਓਵਰਾਂ ਬਾਅਦ ਨਿਊਜ਼ੀਲੈਂਡ 96/2 ਅਗਲੀ ਖ਼ਬਰ ਭਾਰਤ ਨਿਊਜ਼ੀਲੈਂਡ 5ਵਾਂ ਟੀ-20 - 5 ਓਵਰਾਂ ਬਾਅਦ ਨਿਊਜ਼ੀਲੈਂਡ 39/1
Ad Position 24