01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅੱਜ ਮਾਵਾਂ-ਭੈਣਾਂ ਦੇ ਖਾਤਿਆਂ 'ਚ 1291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ- ਮੁੱਖ ਮੰਤਰੀ ਮਾਨ

ਅਬੋਹਰ (ਫ਼ਾਜ਼ਿਲਕਾ), 1 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਅਬੋਹਰ ਵਿਖੇ...

Ad Position 21
No active advertisement
ਅਜੀਤ ਡੈਸਕ 01-11-2026

ਅਬੋਹਰ (ਫ਼ਾਜ਼ਿਲਕਾ), 1 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਅਬੋਹਰ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਵਿਸ਼ਾਲ ਸਮਾਗਮ ਦੌਰਾਨ ਪੰਜਾਬ ਦੀਆਂ 37 ਲੱਖ 43 ਹਜ਼ਾਰ ਤੋਂ ਵੱਧ ਮਾਵਾਂ-ਭੈਣਾਂ ਦੇ ਖਾਤਿਆਂ 'ਚ 1291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ।

ਇਹ ਯੋਜਨਾ ਇਕ 'ਸੋਸ਼ਲ ਰੈਵੋਲਿਊਸ਼ਨ' (Social Revolution) ਹੈ, ਜੋ ਸਾਡੀਆਂ ਧੀਆਂ-ਭੈਣਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰੇਗੀ ਅਤੇ ਉਨ੍ਹਾਂ ਦੇ ਸਵੈ-ਮਾਣ ਨੂੰ ਵਧਾਏਗੀ... ਸਾਡਾ ਟੀਚਾ ਪੰਜਾਬ ਦੀਆਂ 1 ਕਰੋੜ ਔਰਤਾਂ ਨੂੰ ਇਸ ਯੋਜਨਾ ਨਾਲ ਜੋੜਨਾ ਹੈ। 

ਪੰਜਾਬ ਦੀਆਂ ਮਹਿਲਾਵਾਂ ਨੂੰ ਆਰਥਿਕ ਆਜ਼ਾਦੀ ਦੇਣ ਦਾ ਜੋ ਵਾਅਦਾ ਅਸੀਂ ਕੀਤਾ ਸੀ, ਉਸ ਨੂੰ ਪੂਰਾ ਕਰਨ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ। 

Ad Position 22
No active advertisement
ਪਿਛਲੀ ਖ਼ਬਰ ਡੱਲੇ ਦੇ ਤਿੰਨ ਨਬਾਲਿਗ ਬੱਚਿਆਂ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਇਕ ਦੀ ਮੌਤ, ਇਕ ਦੀ ਹਾਲਤ ਗੰਭੀਰ ਅਗਲੀ ਖ਼ਬਰ ਨਿਊਜ਼ੀਲੈਂਡ ਹੱਥੋਂ 5ਵਾਂ ਟੀ-20 ਹਾਰਨ ਦੇ ਬਾਵਜ਼ੂਦ ਭਾਰਤ ਨੇ ਜਿੱਤੀ ਲੜੀ
Ad Position 24