02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਠਾਣਮਾਜਰਾ, ਜੌੜੇਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ’ਚ ਸ਼ਾਮਿਲ

ਨਵੀਂ ਦਿੱਲੀ, 2 ਨਵੰਬਰ- ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਮਾਣਾ ਤੋਂ ਚੇਤਨ ਸਿੰਘ ਜੋੜਾਮਾਜਰਾ ਅਤੇ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 02-11-2026

ਨਵੀਂ ਦਿੱਲੀ, 2 ਨਵੰਬਰ- ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਮਾਣਾ ਤੋਂ ਚੇਤਨ ਸਿੰਘ ਜੋੜਾਮਾਜਰਾ ਅਤੇ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਿਲ ਹਨ। ਪਿਛਲੇ ਦੋ ਦਿਨਾਂ ਵਿਚ ਤਿੰਨੋਂ ਵਿਧਾਇਕਾਂ ਨੇ 'ਆਪ' ਤੋਂ ਅਸਤੀਫਾ ਦੇ ਦਿੱਤਾ ਸੀ। ਐਤਵਾਰ ਨੂੰ ਜੋੜਾਮਾਜਰਾ ਅਤੇ ਪਠਾਣਮਾਜਰਾ ਦੇ ਅਸਤੀਫ਼ਿਆਂ ਤੋਂ ਬਾਅਦ, ਕੁੰਵਰ ਨੇ ਵੀ ਅੱਜ ਪਾਰਟੀ ਛੱਡ ਦਿੱਤੀ। ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। 

ਜੂਨ 2025 ਵਿਚ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਨਵੰਬਰ 1984 ਸਿੱਖ ਕਤਲ-ਏ-ਆਮ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਦੇ ਭੋ... ਅਗਲੀ ਖ਼ਬਰ ਬਟਾਲਾ ਰੋਡ ’ਤੇ ਗੁਰਦੁਆਰਾ ਫਲਾਹੀ ਸਾਹਿਬ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ
Ad Position 24