02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੁਖਬੀਰ ਸਿੰਘ ਬਾਦਲ ਨਾਭਾ 'ਚ ਪਹੁੰਚੇ, ਵਪਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਅੱਜ ਨਾਭਾ...

Ad Position 21
No active advertisement
ਅਜੀਤ ਡੈਸਕ 02-11-2026

ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਅੱਜ ਨਾਭਾ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਵਪਾਰੀ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ।

ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਐਡਵੋਕੇਟ ਖੁਸ਼ਹਾਲ ਬਾਬਲੂ ਖੋਰਾ, ਅਸ਼ੋਕ ਬਾਂਸਲ,ਯੂਥ ਆਗੂ ਜੱਸਾ ਖੋਖ, ਕੁਲਦੀਪ ਸਿੰਘ ਨੱਸੂਪੁਰ ਮੈਂਬਰ ਐਸ.ਜੀ.ਪੀ.ਸੀ., ਉਦਯੋਗਪਤੀ ਹਰਦੀਪ ਸਿੰਘ ਬੁੱਟਰ, ਜਥੇਦਾਰ ਬਲਤੇਜ ਸਿੰਘ ਖੋਖ, ਗੁਰਸੇਵਕ ਸਿੰਘ ਗੋਲੂ ਆਦਿ ਵਪਾਰੀ ਮੌਜੂਦ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਵਿਕਾਸ ਅਤੇ ਰਾਜਮਾਰਗ ਪ੍ਰੋਜੈਕਟਾਂ ਸਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੇਵਲ ਸਿੰਘ ਢਿੱਲੋਂ ਦੀ ਅਹਿਮ ਮੁ... ਅਗਲੀ ਖ਼ਬਰ ਹੌਟਸਪੌਟਾਂ 'ਚ ਹੁਣ ਨਸ਼ਿਆਂ ਦੀ ਥਾਂ ਖੇਡਾਂ ਦੀ ਗੂੰਜ ਸੁਣੇਗੀ, ਡੀ.ਸੀ. ਤੇ ਐਸ.ਐਸ.ਪੀ. ਨੇ ਵਿਭਾਗਾਂ ਨੂੰ ਦਿੱਤੇ ਤੇਜ਼ੀ...
Ad Position 24