ਜਲੰਧਰ, 2 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭੰਗਵਤ ਸਿੰਘ ਮਾਨ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ। ਉਨ੍ਹਾਂ ਨੇ ਮੈਦਾਨ ਵਿਚ ਘੁੰਮ ਕੇ ਦਰਸ਼ਕਾਂ ਤੋਂ ਸ਼ੁਭਕਾਮਨਾਵਾਂ ਪ੍ਰਾਪਤ ਕੀਤੀਆਂ। ਮੁੱਖ ਮੰਤਰੀ ਸਟੇਡੀਅਮ ਤੋਂ ਭਾਰਤ ਅਤੇ ਕੋਰੀਆ ਵਿਚਕਾਰ ਮੈਚ ਦੇਖਣਗੇ।
ਜਲੰਧਰ, 2 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭੰਗਵਤ ਸਿੰਘ ਮਾਨ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ...