03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮੁੱਖ ਮੰਤਰੀ ਮਾਨ ਨੇ ਦਿੱਤੀਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ

ਚੰਡੀਗੜ੍ਹ, 3 ਨਵੰਬਰ- ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰ ਕਿਹਾ ਕਿ 'ਬਾਲਾ ਪ੍ਰੀਤਮ' ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਗੁਰਤਾਗੱਦੀ ਦਿਵਸ ਦੀਆਂ ਦੇਸ਼-ਵਿਦੇਸ਼ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ...

Ad Position 21
No active advertisement
ਅਜੀਤ ਡੈਸਕ 03-11-2026

ਚੰਡੀਗੜ੍ਹ, 3 ਨਵੰਬਰ- ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰ ਕਿਹਾ ਕਿ 'ਬਾਲਾ ਪ੍ਰੀਤਮ' ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਗੁਰਤਾਗੱਦੀ ਦਿਵਸ ਦੀਆਂ ਦੇਸ਼-ਵਿਦੇਸ਼ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ...  ਗੁਰੂ ਸਾਹਿਬ ਜੀ ਨੇ ਬਾਲ ਉਮਰੇ ਦੀਨ-ਦੁਖੀਆਂ ਦੀ ਨਿਰਸਵਾਰਥ ਸੇਵਾ ਅਤੇ ਮਨੁੱਖਤਾ ਭਲਾਈ ਦਾ ਜੋ ਮਹਾਨ ਸੰਦੇਸ਼ ਦਿੱਤਾ, ਉਹ ਸਾਨੂੰ ਸਦਾ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ... ਗੁਰੂ ਸਾਹਿਬ ਸਭ 'ਤੇ ਮਿਹਰ ਭਰਿਆ ਹੱਥ ਰੱਖਣ...

Ad Position 22
No active advertisement
ਪਿਛਲੀ ਖ਼ਬਰ ਸੁੰਦਰ ਸ਼ਾਮ ਅਰੋੜਾ ਘਰ ਈ.ਡੀ. ਦੀ ਛਾਪੇਮਾਰੀ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24