03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ - ਭਗਵੰਤ ਮਾਨ

ਚੰਡੀਗੜ੍ਹ, 3 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਪਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ...

Ad Position 21
No active advertisement
ਅਜੀਤ ਡੈਸਕ 03-11-2026

ਚੰਡੀਗੜ੍ਹ, 3 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਪਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਭਾਰਤੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਯੂਗਾਂਡਾ ਨੂੰ 35-15 ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤਣ 'ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ..
ਇਸ ਜੇਤੂ ਟੀਮ ਵਿਚ ਸ਼ਾਮਿਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਪੰਜਾਵਾ ਦੀ ਧੀ ਸਿਮਰਨ ਕੰਬੋਜ,  'ਤੇ ਸਾਨੂੰ ਸਭ ਨੂੰ ਮਾਣ ਹੈ। 
ਸਿਮਰਨ ਦੀ ਇਸ ਇਤਿਹਾਸਕ ਪ੍ਰਾਪਤੀ ਲਈ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਲੱਖ-ਲੱਖ ਵਧਾਈਆਂ…
ਖੇਡਾਂ ਦੇ ਖੇਤਰ ਵਿਚ ਪੰਜਾਬ ਦੀਆਂ ਧੀਆਂ ਇਵੇਂ ਹੀ ਦੇਸ਼ ਦਾ ਨਾਂਅ ਰੌਸ਼ਨ ਕਰਦੀਆਂ ਰਹਿਣ। 

Ad Position 22
No active advertisement
ਪਿਛਲੀ ਖ਼ਬਰ ਬੰਬੇ ਹਾਈ ਕੋਰਟ ਨੇ ਕੁਝ ਸਿਆਸੀ ਆਗੂਆਂ ਦੁਆਰਾ ਦੀਆ ਮਿਰਜ਼ਾ ਦੇ ਵੀਡੀਓ ਬਾਰੇ ਕੀਤੀਆਂ ਟਿੱਪਣੀਆਂ 'ਤੇ ਪ੍ਰਗਟਾਈ ਨਾਰਾਜ਼ਗੀ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਤੇ ਮਨਘੜਤ - ਅਮਨ ਅਰੋੜਾ
Ad Position 24