03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਬੰਬੇ ਹਾਈ ਕੋਰਟ ਨੇ ਕੁਝ ਸਿਆਸੀ ਆਗੂਆਂ ਦੁਆਰਾ ਦੀਆ ਮਿਰਜ਼ਾ ਦੇ ਵੀਡੀਓ ਬਾਰੇ ਕੀਤੀਆਂ ਟਿੱਪਣੀਆਂ 'ਤੇ ਪ੍ਰਗਟਾਈ ਨਾਰਾਜ਼ਗੀ

ਮੁੰਬਈ, 3 ਨਵੰਬਰ - ਬੰਬੇ ਹਾਈ ਕੋਰਟ ਨੇ ਕੁਝ ਸਿਆਸੀ ਆਗੂਆਂ ਦੁਆਰਾ ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਦੇ ਇਕ ਵੀਡੀਓ ਬਾਰੇ...

Ad Position 21
No active advertisement
ਅਜੀਤ ਡੈਸਕ 03-11-2026

ਮੁੰਬਈ, 3 ਨਵੰਬਰ - ਬੰਬੇ ਹਾਈ ਕੋਰਟ ਨੇ ਕੁਝ ਸਿਆਸੀ ਆਗੂਆਂ ਦੁਆਰਾ ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਦੇ ਇਕ ਵੀਡੀਓ ਬਾਰੇ ਕੀਤੀਆਂ ਟਿੱਪਣੀਆਂ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ ਜਿਸ ਵਿਚ ਲੋਕਾਂ ਨੂੰ ਦੀਵਾਲੀ 'ਤੇ ਜਨਤਕ ਸੜਕਾਂ 'ਤੇ ਪਟਾਕੇ ਨਾ ਚਲਾਉਣ ਦੀ ਅਪੀਲ ਕੀਤੀ ਗਈ ਹੈ। ਹਾਈ ਕੋਰਟ ਨੇ ਬੀ.ਐਮ.ਸੀ. ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਦੁਬਾਰਾ ਅਪਲੋਡ ਕਰੇ।
ਸੁਣਵਾਈ ਦੌਰਾਨ, ਜਸਟਿਸ ਗਿਰੀਸ਼ ਕੁਲਕਰਨੀ ਅਤੇ ਜਸਟਿਸ ਡਾ. ਨੀਲਾ ਗੋਖਲੇ ਦੀ ਬੈਂਚ ਨੇ ਕੁਝ ਸਿਆਸੀ ਆਗੂਆਂ ਦੁਆਰਾ ਕੀਤੀਆਂ ਟਿੱਪਣੀਆਂ 'ਤੇ ਨਾਰਾਜ਼ਗੀ ਪ੍ਰਗਟ ਕੀਤੀ। ਅਦਾਲਤ ਨੇ ਕਿਹਾ ਕਿ ਉਹ ਇਨ੍ਹਾਂ ਆਗੂਆਂ  ਦੀਆਂ ਅਜਿਹੀਆਂ ਟਿੱਪਣੀਆਂ ਤੋਂ ਪਰੇਸ਼ਾਨ ਹੈ ਅਤੇ ਉਨ੍ਹਾਂ ਨੂੰ ਅੱਗੇ ਯਾਦ ਦਿਵਾਇਆ ਕਿ ਭਾਰਤ ਇਕ ਧਰਮ ਨਿਰਪੱਖ ਰਾਸ਼ਟਰ ਹੈ।

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਦੂਜੇ ਦਿਨ ਵੀ ਬੰਦ ਰਹੀਆਂ ਚਾਰ ਧਾਮ ਯਾਤਰਾ ਲਈ ਚਾਰਟਰ ਹੈਲੀਕਾਪਟਰ ਸੇਵਾਵਾਂ ਅਗਲੀ ਖ਼ਬਰ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ - ਭਗਵੰਤ ਮਾਨ
Ad Position 24