03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮੁੱਖ ਮੰਤਰੀ ਮਾਨ ਵਲੋਂ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ

ਮੋਹਾਲੀ, 3 ਨਵੰਬਰ- ਅੱਜ ਮੋਹਾਲੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 801 ਨਵ-ਨਿਯੁਕਤ ਉਮੀਦਵਾਰਾਂ ਨੂੰ...

Ad Position 21
No active advertisement
ਅਜੀਤ ਡੈਸਕ 03-11-2026

ਮੋਹਾਲੀ, 3 ਨਵੰਬਰ- ਅੱਜ ਮੋਹਾਲੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਕਿਹਾ ਕਿ ਹੁਣ ਤੱਕ 71,777 ਤੋਂ ਵੱਧ ਨੌਜਵਾਨਾਂ ਨੂੰ ਬਿਨ੍ਹਾਂ ਕਿਸੇ ਖ਼ਰਚੇ ਤੋਂ, ਸਿਰਫ਼ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ... ਸਿੱਖਿਆ ਦੇ ਖੇਤਰ 'ਚ ਕੀਤੇ ਕੰਮਾਂ ਸਦਕਾ ਅੱਜ ਪੰਜਾਬ ਪ੍ਰਾਇਮਰੀ ਸਿੱਖਿਆ 'ਚ ਪੂਰੇ ਦੇਸ਼ 'ਚੋਂ ਨੰਬਰ 1 ਹੈ। 

ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹਰ ਘਰ 'ਚ ਰੁਜ਼ਗਾਰ ਤੇ ਖ਼ੁਸ਼ਹਾਲੀ ਲਿਆ ਕੇ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣਾ ਹੈ... ਨਵੇਂ ਚੁਣੇ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ, ਪੂਰੀ ਇਮਾਨਦਾਰੀ ਨਾਲ ਪੰਜਾਬੀਆਂ ਦੀ ਸੇਵਾ ਕਰੋ...
 

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਪੀਜੀਆਈ ਚੰਡੀਗੜ੍ਹ ਵਿਖੇ ਦਲਜੀਤ ਸਿੰਘ ਦਾ ਕੀਤਾ ਜਾਵੇਗਾ ਪੋਸਟਮਾਰਟਮ ਅਗਲੀ ਖ਼ਬਰ ਭਾਜਪਾ ਦੇ ਪਾਰਲੀਮੈਂਟਰੀ ਬੋਰਡ ਵਲੋਂ ਲਿਆ ਜਾਵੇਗਾ ਗੱਠਜੋੜ ਦਾ ਫ਼ੈਸਲਾ- ਅਨੁਰਾਗ ਠਾਕੁਰ
Ad Position 24