ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਅੱਜ ਸੀ.ਬੀ.ਆਈ. ਦੀ ਟੀਮ ਦੁਬਾਰਾ ਅਸ਼ਵਨੀ ਦੀ ਦੁਕਾਨ ’ਤੇ ਪਹੁੰਚੀ ਹੈ ਤੇ ਟੀਮ ਢਹਿ ਢੇਰੀ ਹੋਈ ਦੁਕਾਨ ਤੋਂ ਸਬੂਤ ਇਕੱਠੇ ਕਰ ਰਹੀ ਹੈ। ਟੀਮ ਨੇ ਝੋਟਾ ਦੇ ਪਿਤਾ ਨਾਲ ਵੀ ਮੁਲਾਕਾਤ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਝੋਟਾ ਹੱਤਿਆਕਾਂਡ- ਮੁੜ ਮਾਨਸਾ ਪਹੁੰਚੀ ਸੀ.ਬੀ.ਆਈ. ਟੀਮ
ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਅੱਜ ਸੀ.ਬੀ.ਆਈ. ਦੀ ਟੀਮ ਦੁਬਾਰਾ ਅਸ਼ਵਨੀ ਦੀ ਦੁਕਾਨ ’ਤੇ ਪਹੁੰਚੀ ਹੈ ਤੇ ਟੀਮ ਢਹਿ ਢੇਰੀ ਹੋਈ ਦੁਕਾਨ ਤੋਂ ਸਬੂਤ ਇਕੱਠੇ ਕਰ ਰਹੀ ਹੈ। ਟੀਮ ਨੇ ਝੋਟਾ ਦੇ ਪਿਤਾ ਨਾਲ ਵੀ ਮੁਲਾਕਾਤ ਕੀਤੀ ਹੈ।
ਅਜੀਤ ਡੈਸਕ
04-11-2026