04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਰਕਾਰੀ ਕਰਮਚਾਰੀਆਂ ਲਈ ਮਾਨ ਸਰਕਾਰ ਦਾ ਵੱਡਾ ਤੋਹਫ਼ਾ

ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਮੁਲਾਜ਼ਮਾਂ ਲਈ 3 ਫ਼ੀਸਦੀ ਡੀ.ਏ. ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 04-11-2026

ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਮੁਲਾਜ਼ਮਾਂ ਲਈ 3 ਫ਼ੀਸਦੀ ਡੀ.ਏ. ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ ਤੇ ਕਿਹਾ ਕਿ ਇਹ ਕਿਸ਼ਤ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਇਸ ਨਾਲ 8 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੋਕ ਪੱਖੀ ਹੈ ਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਹਮੇਸ਼ਾ ਸਰਕਾਰ ਦੇ ਰਾਹ ਖੁੱਲ੍ਹੇ ਹਨ। 

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੇ ਡੀ.ਏ. ਵਿਚ ਕੁੱਲ 11% ਵਾਧਾ ਹੋਇਆ ਹੈ ਤੇ ਇਹ ਵੱਧ ਕੇ 53 ਫ਼ੀਸਦੀ ਹੋ ਗਿਆ ਹੈ।  ਉਨ੍ਹਾਂ ਅੱਗੇ ਕਿਹਾ ਕਿ 3,988 ਕਰੋੜ ਰੁਪਏ ਕਰਮਚਾਰੀਆਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਸ੍ਰੀ ਹਰਿਗੋਬਿੰਦਪੁਰ ਵਿਖੇ ਟਾਂਡਾ-ਹੁਸ਼ਿਆਰਪੁਰ ਰੋਡ ਨੂੰ ਜਾਮ ਕਰਕੇ ਆੜ੍ਹਤੀਆਂ ਨੇ ਲਗਾਇਆ ਧਰ... ਅਗਲੀ ਖ਼ਬਰ ਪੰਜਾਬ ’ਚ ਰੈਲੀ ਲਈ ਰਵਾਨਾ ਹੋਏ ਰਾਹੁਲ ਗਾਂਧੀ
Ad Position 24