04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ 5ਵੀਂ ਪੁਜੀਸ਼ਨ ਲਈ ਚੀਨ ਤੇ ਬੰਗਲਾਦੇਸ਼ ਵਿਚਕਾਰ ਮੁਕਾਬਲਾ ਸ਼ੁਰੂ

ਐਸ.ਏ. ਐਸ. ਨਗਰ, 4 ਨਵੰਬਰ, (ਤਰਵਿੰਦਰ ਸਿੰਘ ਬੈਨੀਪਾਲ) -ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ 5ਵੀਂ ਪੁਜੀਸ਼ਨ ਲਈ ਚੀਨ ਤੇ ਬੰਗਲਾਦੇਸ਼ ਵਿਚਕਾਰ ਮੁਕਾਬਲਾ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੋਹਾਲੀ ਵਿਖੇ ਸ਼ੁਰੂ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 04-11-2026

ਐਸ.ਏ. ਐਸ. ਨਗਰ, 4 ਨਵੰਬਰ, (ਤਰਵਿੰਦਰ ਸਿੰਘ ਬੈਨੀਪਾਲ) -ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ 5ਵੀਂ ਪੁਜੀਸ਼ਨ ਲਈ ਚੀਨ ਤੇ ਬੰਗਲਾਦੇਸ਼ ਵਿਚਕਾਰ ਮੁਕਾਬਲਾ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੋਹਾਲੀ ਵਿਖੇ ਸ਼ੁਰੂ ਹੋ ਗਿਆ ਹੈ। ਸਟੇਡੀਅਮ ਵਿਚ ਦਰਸ਼ਕਾਂ ਦੀ ਗਿਣਤੀ ਨਾ ਦੇ ਬਰਾਬਰ ਹੈ। ਜ਼ਿਕਰਯੋਗ ਹੈ ਕਿ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੋਹਾਲੀ ਵਿਖੇ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਮੈਚ ਖੇਡੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ 84 ਪੀੜਤਾਂ ਨੇ ਲਗਾਏ ਰਾਹੁਲ ਗਾਂਧੀ ਵਾਪਸ ਜਾਓ ਦੇ ਨਾਅਰੇ ਅਗਲੀ ਖ਼ਬਰ ਐਲ.ਪੀ.ਯੂ. ਮਾਮਲੇ ਦੀ ਜਾਂਚ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ 72 ਘੰਟਿਆਂ ਅੰਦਰ ਕੇਂਦਰ ਨੂੰ ਰਿਪੋਰਟ ਸੌਂਪ...
Ad Position 24