ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿਚ ਐਕਸ਼ਨ ਕਮੇਟੀ ਦੇ ਨਾਲ ਮੰਤਰੀ ਮੰਡਲ ਦੀ ਮੀਟਿੰਗ ਸ਼ੁਰੂ ਹੋਈ। ਮੀਟਿੰਗ ਜਿਸ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਕੁਲਤਾਰ ਸਿੰਘ ਸੰਧਵਾਂ, ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ ਮਾਨਸਾ, ਪਹਿਲਾਂ ਰਹਿ ਚੁੱਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਸਮੇਤ ਸਰਕਾਰ ਦੇ ਹੋਰ ਨੁਮਾਇੰਦੇ ਵੀ ਮੀਟਿੰਗ ਦੇ ਵਿਚ ਸ਼ਾਮਿਲ ਹੋਏ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿਚ ਐਕਸ਼ਨ ਕਮੇਟੀ ਦੇ ਨਾਲ ਮੰਤਰੀ ਮੰਡਲ ਦੀ ਮੀਟਿੰਗ ਹੋਈ ਸ਼ੁਰੂ
ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿਚ ਐਕਸ਼ਨ...
ਅਜੀਤ ਡੈਸਕ
04-11-2026