04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੁੱਖ ਮੰਤਰੀ ਮਾਨ ਨੇ ਅੱਜ ਹਾਕੀ ਇੰਡੀਆ ਦੇ ਨੁਮਾਇੰਦਿਆਂ ਦੇ ਵਫ਼ਦ ਨਾਲ਼ ਕੀਤੀ ਮੁਲਾਕਾਤ

ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਕੀ ਇੰਡੀਆ ਦੇ ਨੁਮਾਇੰਦਿਆਂ ਦੇ ਵਫ਼ਦ ਨਾਲ਼ ਮੁਲਾਕਾਤ...

Ad Position 21
No active advertisement
ਅਜੀਤ ਡੈਸਕ 04-11-2026

ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਕੀ ਇੰਡੀਆ ਦੇ ਨੁਮਾਇੰਦਿਆਂ ਦੇ ਵਫ਼ਦ ਨਾਲ਼ ਮੁਲਾਕਾਤ ਕੀਤੀ ਅਤੇ ਹਾਕੀ ਦੇ ਮਸ਼ਹੂਰ ਡੱਚ ਹਾਕੀ ਖਿਡਾਰੀ Foris Van Bovelander ਨਾਲ਼ ਵੀ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਪੰਜਾਬ 'ਚ ਸਵਾਗਤ ਕੀਤਾ।

ਇਸ ਦੌਰਾਨ ਉਨ੍ਹਾਂ ਨੁਮਾਇੰਦਿਆਂ ਨਾਲ਼ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਪ੍ਰਬੰਧਾਂ ਬਾਰੇ ਵਿਚਾਰ-ਚਰਚਾ ਕੀਤੀ। ਹਾਕੀ ਇੰਡੀਆ ਦੇ ਨੁਮਾਇੰਦਿਆਂ ਨੇ ਮਾਨ ਸਰਕਾਰ ਵਲੋਂ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੇ ਮੈਚਾਂ ਦੌਰਾਨ ਕੀਤੇ ਪ੍ਰਬੰਧਾਂ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਪੰਜਾਬ ਦੀ ਮੇਜ਼ਬਾਨੀ ਦੀ ਵੀ ਸ਼ਲਾਘਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸਾਰੰਗੜਾ ਵਿਖੇ ਦੁਕਾਨ 'ਤੇ ਹਮਲਾ ਕਰਕੇ ਵਿਅਕਤੀ ਨੂੰ ਜ਼ਖਮੀ ਕਰਨ ਦੇ ਦੋਸ਼ ਅਗਲੀ ਖ਼ਬਰ ਜਪਾਨ ਅਤੇ ਮਲੇਸ਼ੀਆ ਦੀਆਂ ਟੀਮਾਂ ਦਰਮਿਆਨ ਮੁਕਾਬਲਾ ਜਾਰੀ
Ad Position 24