05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦਿੱਲੀ - ਹਵਾ ਗੁਣਵੱਤਾ 'ਗੰਭੀਰ' ਸ਼੍ਰੇਣੀ ਚ

ਨਵੀਂ ਦਿੱਲੀ, 5 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਦਿੱਲੀ ਏਮਜ਼ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ

Ad Position 21
No active advertisement
ਅਜੀਤ ਡੈਸਕ 05-11-2026


ਨਵੀਂ ਦਿੱਲੀ, 5 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਦਿੱਲੀ ਏਮਜ਼ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਆਊ.ਆਈ.) 402 ਹੈ, ਜਿਸ  ਨੂੰ 'ਗੰਭੀਰ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ ਨੌਰੋਜੀ ਨਗਰ ਰਿੰਗ ਰੋਡ ਦੇ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ  (ਏ.ਕਿਆਊ.ਆਈ.) 416, ਇੰਡੀਆ ਗੇਟ ਦੇ ਆਸ-ਪਾਸ ਦੇ ਇਲਾਕੇ ਦੇ ਇਲਾਕੇ ਵਿਚ 399, ਆਈ.ਟੀ.ਓ. ਦੇ ਆਸ-ਪਾਸ ਦੇ ਇਲਾਕੇ ਵਿਚ 349 ਹੈ, ਜਿਸ ਨੂੰ  'ਗੰਭੀਰ' ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਇਸੇ ਤਰਾਂ ਆਨੰਦ ਵਿਹਾਰ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ((ਏ.ਕਿਆਊ.ਆਈ.) 296 ਹੈ, ਜਿਸਨੂੰ 'ਖਰਾਬ'  ਸ਼੍ਰੇਣੀ ਵਿਚ ਰੱਖਿਆ ਗਿਆ ਹੈ।

Ad Position 22
No active advertisement
ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24