ਚੰਡੀਗੜ੍ਹ, 5 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਫਾਈਨਲ ਮੈਚ ਵਿਚ ਸ਼ਾਮਲ ਹੋਣਗੇ।
ਮੁੱਖ ਮੰਤਰੀ ਮਾਨ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਚ ਫਾਈਨਲ ਮੈਚ ਵਿਚ ਸ਼ਾਮਲ ਹੋਣਗੇ। ਟਾਈਟਲ ਮੁਕਾਬਲੇ ਵਿਚ ਭਾਰਤ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ।
ਭਾਰਤ ਨੇ ਸੈਮੀਫਾਈਨਲ ਵਿਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾ ਕੇ ਫਾਈਨਲ ਵਿਚ ਪਹੁੰਚਿਆ।ਮਲੇਸ਼ੀਆ ਅਤੇ ਦੱਖਣੀ ਕੋਰੀਆ ਕਾਂਸੀ ਦੇ ਤਗਮੇ ਲਈ ਭਿੜਨਗੇ।
ਤਾਜ਼ਾ ਖ਼ਬਰਾਂ
Free
ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਚ ਸ਼ਾਮਿਲ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 5 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਫਾਈਨਲ...
ਅਜੀਤ ਡੈਸਕ
05-11-2026