ਮੋਗਾ, 5 ਨਵੰਬਰ - ਮੋਗਾ ਤੋਂ ਵਿਧਾਇਕ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਦੇ ਬਾਹਰ ਸਮਰਥਕਾਂ ਵਲੋਂ ਪਿਛਲੇ 29 ਘੰਟਿਆਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ, ਘਰ ਦੇ ਅੰਦਰ ਈ.ਡੀ. ਦੀ ਛਾਪੇਮਾਰੀ ਸੰਬੰਧੀ ਪੁੱਛਗਿੱਛ ਜਾਰੀ ਹੋਣ ਦੀ ਜਾਣਕਾਰੀ ਮਿਲ ਰਹੀ ਹੈ। ਇਸ ਪੂਰੇ ਮਾਮਲੇ ਬਾਰੇ ਕੋਈ ਵੀ ਅਧਿਕਾਰੀ ਮੀਡੀਆ ਨਾਲ ਗੱਲ ਕਰਨ ਲਈ ਤਿਆਰ ਨਹੀਂ ਹੈ। ਅਧਿਕਾਰੀਆਂ ਵਲੋਂ ਕੋਈ ਵੀ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸਥਿਤੀ ਬਾਰੇ ਸਪੱਸ਼ਟਤਾ ਨਹੀਂ ਆ ਸਕੀ।
ਤਾਜ਼ਾ ਖ਼ਬਰਾਂ
Free
29 ਘੰਟੇ ਬੀਤਣ ਮਗਰੋਂ ਵੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਦੇ ਬਾਹਰ ਸਮਰਥਕਾਂ ਦਾ ਵਿਰੋਧ ਜਾਰੀ
ਮੋਗਾ, 5 ਨਵੰਬਰ - ਮੋਗਾ ਤੋਂ ਵਿਧਾਇਕ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਦੇ ਬਾਹਰ ਸਮਰਥਕਾਂ ਵਲੋਂ...
ਅਜੀਤ ਡੈਸਕ
05-11-2026