05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜਥੇ. ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਕੀਤਾ ਸੱਚਖੰਡ ਪਿਆਨਾ, ਅੰਤਿਮ ਸਸਕਾਰ 9 ਨੂੰ

ਬੁੱਲ੍ਹੋਵਾਲ , (ਹੁਸ਼ਿਆਰਪੁਰ), 5 ਨਵੰਬਰ (ਲੁਗਾਣਾ)- ਪਿੰਡ ਖਡਿਆਲਾ ਸੈਣੀਆਂ ਤੋਂ ਡੇਰਾ ਬਾਬਾ ਨਾਨਕ ਵਿਖੇ ਸ਼੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਜਾਂਦੀਆਂ ਪੈਦਲ ਸੰਗ ਯਾਤਰਾ ਦੀਆਂ ਸੰਗਤਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਅਗਵਾਈ ਕਰਨ ਵਾਲੇ ਸਾਬਕਾ ਜਥੇ.ਸੰਤ ਜੁਗਿੰਦਰ ਸਿੰਘ ਬੀਤੀ ਰਾਤ ਆਪਣੇ ਸਵਾਸਾ ਦੀ ਪੂੰਜੀ ਸਮੇਟ ਕੇ, ਪੰਜ ਭੂਤਕ ਸਰੀਰ ਨੂੰ ਤਿਆਗ ਕੇ ਸੱਚ ਖੰਡ ਪਿਆਨਾ ਕਰ ਗਏ ਹਨ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਇਲਾਕਾ ਨਿਵਾਸੀ ਸੰਗਤਾਂ ਤੇ ਪਰਿਵਾਰ ਨੂੰ ਭਾਰੀ ਸਦਮਾਂ ਪਹੁੰਚਿਆ ਹੈ।

Ad Position 21
No active advertisement
ਅਜੀਤ ਡੈਸਕ 05-11-2026

ਬੁੱਲ੍ਹੋਵਾਲ , (ਹੁਸ਼ਿਆਰਪੁਰ), 5 ਨਵੰਬਰ (ਲੁਗਾਣਾ)- ਪਿੰਡ ਖਡਿਆਲਾ ਸੈਣੀਆਂ ਤੋਂ ਡੇਰਾ ਬਾਬਾ ਨਾਨਕ ਵਿਖੇ ਸ਼੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਜਾਂਦੀਆਂ ਪੈਦਲ ਸੰਗ ਯਾਤਰਾ ਦੀਆਂ ਸੰਗਤਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਅਗਵਾਈ ਕਰਨ ਵਾਲੇ ਸਾਬਕਾ ਜਥੇ.ਸੰਤ ਜੁਗਿੰਦਰ ਸਿੰਘ ਬੀਤੀ ਰਾਤ ਆਪਣੇ ਸਵਾਸਾ ਦੀ ਪੂੰਜੀ ਸਮੇਟ ਕੇ, ਪੰਜ ਭੂਤਕ ਸਰੀਰ ਨੂੰ ਤਿਆਗ ਕੇ ਸੱਚ ਖੰਡ ਪਿਆਨਾ ਕਰ ਗਏ ਹਨ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਇਲਾਕਾ ਨਿਵਾਸੀ ਸੰਗਤਾਂ ਤੇ ਪਰਿਵਾਰ ਨੂੰ ਭਾਰੀ ਸਦਮਾਂ ਪਹੁੰਚਿਆ ਹੈ। ਇਸ ਦੁੱਖ ਦੀ ਘੜੀ ਮੌਕੇ ਐਸ.ਜੀ.ਪੀ.ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ, ਜਥੇ.ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਬਿਸ਼ਨ ਦਾਸ ਜੀ ਉਦਾਸੀਨ ਮੰਡੀ ਸਾਹਿਬ ਵਾਲੇ, ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲੇ,ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਬਾਬਾ ਤਰਨਜੀਤ ਸਿੰਘ, ਬਾਬਾ ਜਗਤਾਰ ਸਿੰਘ ਖਡੂਰ ਸਾਹਿਬ, ਬਾਬਾ ਜਗਤਾਰ ਸਿੰਘ, ਮਹੰਤ ਜਪਿੰਦਰ ਦਾਸ  ਮੰਡੀ ਸਾਹਿਬ ਵਾਲੇ, ਬਾਬਾ ਸੁਖਦੇਵ ਸਿੰਘ ਚੋਲਾ ਸਾਹਿਬ, ਗਿਆਨੀ ਸਾਹਿਬ ਸਿੰਘ ਦਮਦਮੀ ਟਕਸਾਲ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆ, ਬਾਬਾ ਤਰਲੋਚਨ ਸਿੰਘ ਵਿਕਰੇਤਾ, ਸੇਠ ਹਰਭਜਨ ਸਿੰਘ ਸੁਸਾਂ ਦਮਦਮੀ ਟਕਸਾਲ, ਭਾਈ ਹਰਪ੍ਰੀਤ ਸਿੰਘ ਟਾਹਲੀ ਸਾਹਿਬ, ਜਥੇ ਕੁਲਦੀਪ ਸਿੰਘ ਟਾਹਲੀ ਸਾਹਿਬ, ਜਥੇ.ਗੁਰਦੇਵ ਸਿੰਘ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਤਰਨਾਂ ਦਲ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੰਤਰੀ, ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ, ਦੇਸ ਰਾਜ ਧੁੱਗਾ ਸਾਬਕਾ ਮੰਤਰੀ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਜਤਿੰਦਰ ਸਿੰਘ ਲਾਲੀ ਬਾਜਵਾ, ਸੰਗਤ ਸਿੰਘ ਗਿਲਜੀਆਂ, ਅਰਵਿੰਦਰ ਸਿੰਘ ਰਸੂਲਪੁਰ, ਵਿਧਾਇਕ ਕਰਮਬੀਰ ਸਿੰਘ ਘੁੰਮਣ, ਵਿਧਾਇਕ ਜਸਵੀਰ ਸਿੰਘ ਰਾਜਾ ਟਾਂਡਾ, ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਚੌਧਰੀ ਬਲਬੀਰ ਸਿੰਘ ਮਿਆਣੀ, ਪ੍ਰੀਤਮ ਸਿੰਘ ਖਡਿਆਲਾ, ਅਮਰੀਕ ਸਿੰਘ ਭਾਗੋਵਾਲ ਪੀ.ਏ.ਸੀ ਮੈਂਬਰ, ਪ੍ਰਧਾਨ ਜਗਪਾਲ ਸਿੰਘ ਖਬਲਾਂ, ਇੰਦਰਜੀਤ ਸਿੰਘ ਲੱਕੀ, ਹਰਵਿੰਦਰ ਸਿੰਘ ਡੱਲੇਵਾਲ, ਜੋਗਿੰਦਰ ਸਿੰਘ, ਨੰਬਰਦਾਰ ਸਤਵਿੰਦਰ ਸਿੰਘ, ਸਰਪੰਚ ਅਰੁਣਦੀਪ ਸਿੰਘ, ਕੰਵਲਪ੍ਰੀਤ ਸਿੰਘ ਕਾਦੀਆ, ਪ੍ਰਿੰਸੀਪਲ ਜਸਵਿੰਦਰ ਸਿੰਘ ਖੁਣਖੁਣ, ਗੁਰਿੰਦਰ ਸਿੰਘ ਗੋਲਡੀ ਪ੍ਰਧਾਨ, ਸ਼ਮਸੇਰ ਸਿੰਘ ਭਾਰਦਵਾਜ, ਇੰਦਰਜੀਤ ਸਿੰਘ ਕੰਗ, ਰਵਿੰਦਰ ਸਿੰਘ ਕਾਕਾ, ਨਿਰਮਲ ਕੁਮਾਰ ਵਿੱਗ ਪੱਪੂ ਸ਼ਾਹ ਬੁੱਲ੍ਹੋਵਾਲ, ਅਵਤਾਰ ਸਿੰਘ ਕਾਲੂਵਾਹਰ ਵਲ੍ਹੋ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸੰਤ ਬਾਬਾ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਦਾ ਅੰਤਿਮ ਸਸਕਾਰ ਮਿਤੀ 9 ਨਵੰਬਰ ਦਿਨ ਸੋਮਵਾਰ ਨੂੰ 12 ਵਜੇ੍ਹ ਪਿੰਡ ਖਡਿਆਲਾ ਸੈਣੀਆਂ ਵਿਖੇ ਕੀੋਤਾ ਜਾਵੇਗਾ।

 

Ad Position 22
No active advertisement
ਅਗਲੀ ਖ਼ਬਰ ਕਿਸਾਨ ਦੀ ਪੱਕੀ ਝੋਨੇ ਦੀ ਫ਼ਸਲ ਚੋਰੀ
Ad Position 24