06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਪੁਲਿਸ ’ਤੇ ਗੋਲੀਆਂ ਚਲਾਉਣ ਵਾਲਾ ਤੀਸਰਾ ਸ਼ੂਟਰ ਵੀ ਕਾਬੂ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 6 ਨਵੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ 3 ਅਣ-ਪਛਾਤੇ ਨੌਜਵਾਨਾਂ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਸਨ

Ad Position 21
No active advertisement
ਅਜੀਤ ਡੈਸਕ 06-11-2026

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 6 ਨਵੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ 3 ਅਣ-ਪਛਾਤੇ ਨੌਜਵਾਨਾਂ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਸਨ ਤੇ ਪੁਲਿਸ ਵਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਪੁਲਿਸ ਵਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਦੋ ਨੌਜਵਾਨਾਂ ਨੂੰ ਇਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਸੀ ਜਦਕਿ ਇਨ੍ਹਾਂ ਦਾ ਤੀਸਰਾ ਸਾਥੀ ਗੋਪੀ ਪੁੱਤਰ ਭਗਵਾਨ ਸਿੰਘ ਵਾਸੀ ਖਾਨ ਫੱਤਾ ਪੁਲਿਸ ਥਾਣਾ ਕਿਲਾ ਲਾਲ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ, ਜਿਸ ਨੂੰ ਅੱਜ ਏ.ਐਸ.ਆਈ. ਸੁਖਦੇਵ ਸਿੰਘ ਚੌਕੀ ਇੰਚਾਰਜ ਧਰਮਕੋਟ ਰੰਧਾਵਾ ਵਲੋਂ ਸਮੇਤ ਪੁਲਿਸ ਪਾਰਟੀ ਕਾਬੂ ਕਰ ਲਿਆ ਗਿਆ ਹੈ।

Ad Position 22
No active advertisement
ਅਗਲੀ ਖ਼ਬਰ ਪਰਾਲੀ ਸਾੜਨ ਦੇ ਮੁੱਦੇ ’ਤੇ ਪੁਲਿਸ ਅਧਿਕਾਰੀ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ
Ad Position 24