06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਅਤੇ ਪੁਲਿਸ ਵਿਚ ਝੜਪ

ਨਿਹਾਲ ਸਿੰਘ ਵਾਲਾ (ਮੋਗਾ), 6 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਪਿੰਡ ਭਾਗੀਕੇ ਵਿਖੇ ਇਕ ਕਿਸਾਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ...

Ad Position 21
No active advertisement
ਅਜੀਤ ਡੈਸਕ 06-11-2026

ਨਿਹਾਲ ਸਿੰਘ ਵਾਲਾ (ਮੋਗਾ), 6 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਪਿੰਡ ਭਾਗੀਕੇ ਵਿਖੇ ਇਕ ਕਿਸਾਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਨੂੰ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਅਤੇ ਕਿਸਾਨਾਂ ਦੀ ਆਪਸੀ ਤੌਰ ਤੇ ਹੋਈ ਝੜਪ ਦੇ ਮਾਮਲੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਥਾਣੇ ਅੱਗੇ ਧਰਨਾ ਲਗਾਉਂਦਿਆਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਲੋਪੋਕੇ ਇਲਾਕੇ ਰਾਹੀਂ ਸਰਹੱਦ ਪਾਰੋਂ ਆ ਰਹੀ 36 ਕਿਲੋ ਹੈਰੋਇਨ ਸਮੇਤ ਚਾਰ ਮੁਲਜ਼ਮ ਕਾਬੂ ਅਗਲੀ ਖ਼ਬਰ ਸ਼ੱਕੀ ਹਾਲਾਤਾਂ ਵਿਚ ਗੋਲੀ ਲੱਗਣ ਕਾਰਨ ਕੱਪੜਾ ਕਾਰੋਬਾਰੀ ਦੀ ਮੌਤ
Ad Position 24