06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਓਡੀਸ਼ਾ ਹਾਈ ਕੋਰਟ ਨੇ ਹਾਕੀ ਇੰਡੀਆ ਦੀਆਂ ਚੋਣਾਂ ’ਤੇ ਲਾਈ ਰੋਕ

ਨਵੀਂ ਦਿੱਲੀ, 6 ਨਵੰਬਰ (ਪੀ.ਟੀ.ਆਈ.)-ਓਡੀਸ਼ਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਹਾਕੀ ਇੰਡੀਆ ਦੀਆਂ 5 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ’ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹਾਕੀ ਓਡੀਸ਼ਾ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ’ਤੇ ਵੀ ਰੋਕ ਲਾ ਦਿੱਤੀ ਹੈ। ਹਾਕੀ ਇੰਡੀਆ ਨੇ ਹਾਕੀ ਓਡੀਸ਼ਾ ਦਾ ਦਰਜਾ ਪੱਕੇ ਮੈਂਬਰ ਤੋਂ ਬਦਲ ਕੇ ਐਸੋਸੀਏਟ ਮੈਂਬਰ ਕਰਨ ਦੀ ਤਜਵੀਜ਼ ...

Ad Position 21
No active advertisement
ਅਜੀਤ ਡੈਸਕ 07-11-2026

ਨਵੀਂ ਦਿੱਲੀ, 6 ਨਵੰਬਰ (ਪੀ.ਟੀ.ਆਈ.)-ਓਡੀਸ਼ਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਹਾਕੀ ਇੰਡੀਆ ਦੀਆਂ 5 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ’ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹਾਕੀ ਓਡੀਸ਼ਾ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ’ਤੇ ਵੀ ਰੋਕ ਲਾ ਦਿੱਤੀ ਹੈ। ਹਾਕੀ ਇੰਡੀਆ ਨੇ ਹਾਕੀ ਓਡੀਸ਼ਾ ਦਾ ਦਰਜਾ ਪੱਕੇ ਮੈਂਬਰ ਤੋਂ ਬਦਲ ਕੇ ਐਸੋਸੀਏਟ ਮੈਂਬਰ ਕਰਨ ਦੀ ਤਜਵੀਜ਼ ਰੱਖੀ ਸੀ।

ਜਸਟਿਸ ਆਰ.ਕੇ. ਪਟਨਾਇਕ ਦੀ ਸਿੰਗਲ ਜੱਜ ਵਾਲੀ ਬੈਂਚ ਨੇ ਇਹ ਅੰਤਰਿਮ ਹੁਕਮ ਹਾਕੀ ਐਸੋਸੀਏਸ਼ਨ ਆਫ ਓਡੀਸ਼ਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਦਿੱਤਾ। ਇਸ ਪਟੀਸ਼ਨ ਵਿਚ ਹਾਕੀ ਇੰਡੀਆ ਦੀ 6 ਅਕਤੂਬਰ ਨੂੰ ਹੋਈ 120ਵੀਂ ਕਾਰਜਕਾਰੀ ਬਾਡੀ ਦੀ ਮੀਟਿੰਗ ਦੇ ਫੈਸਲਿਆਂ ਤੇ 7 ਅਕਤੂਬਰ 2026 ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਦਸੰਬਰ ਨੂੰ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਵਲੋਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਗਏ ਮੁਹੰਮਦ ਸ਼ਮੀ, ਭਾਵੁਕ ਪੋਸਟ ਨਾਲ ਪ੍ਰਸ਼ੰਸਕਾਂ ਨੂੰ ਕੀਤਾ ਭਾਵੁਕ !
Ad Position 24