07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 290ਵੇਂ ਦਿਨ 545 ਛਾਪੇਮਾਰੀਆਂ, 202 ਗ੍ਰਿਫਤਾਰ

ਚੰਡੀਗੜ੍ਹ, 7 ਨਵੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ...

Ad Position 21
No active advertisement
ਅਜੀਤ ਡੈਸਕ 07-11-2026

ਚੰਡੀਗੜ੍ਹ, 7 ਨਵੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 290ਵੇਂ  ਦਿਨ  545 ਛਾਪੇਮਾਰੀਆਂ ਕੀਤੀਆਂ ਗਈਆਂ ਤੇ 202 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ 4 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਤੇ 5 ਹਥਿਆਰ ਬਰਾਮਦ ਕੀਤੇ ਗਏ। ਮੁਹਿੰਮ ਦੌਰਾਨ ਹੁਣ ਤੱਕ ਕੁੱਲ 82,889 ਗ੍ਰਿਫਤਾਰੀਆਂ ਕੀਤੀਆਂ ਗਈਆਂ।ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ਦੇ ਰਾਜਕੁਮਾਰ ਹੈਰੀ ਦਾ ਸਹੁਰਾ ਗ੍ਰਿਫ਼ਤਾਰ, ਘਰ ’ਚ ਨਜ਼ਰਬੰਦੀ ਦੇ ਹੁਕਮ ਅਗਲੀ ਖ਼ਬਰ ਭੁਲਾਇਆ ਨਹੀਂ ਜਾ ਸਕਦਾ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਦਾ ਦਰਦ - ਰੇਖਾ ਗੁਪਤਾ
Ad Position 24