08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਛੱਤੀਸਗੜ੍ਹ - ਕਾਰ ਦੇ ਨਦੀ ਚ ਡਿੱਗਣ ਕਾਰਨ ਇਕ ਪਰਿਵਾਰ ਦੇ ਚਾਰ ਮੈਂਬਰਾਂ ਮੌਤ

ਗਰੀਆਬੰਦ (ਛੱਤੀਸਗੜ੍ਹ), 9 ਨਵੰਬਰ - ਦੀਵਾਲੀ ਦੀ ਰਾਤ ਗਰੀਆਬੰਦ ਦੇ ਰਾਜਿਮ ਵਿਚ ਇਕ ਪਰਿਵਾਰ ਦੇ ਚਾਰ ਮੈਂਬਰਾਂ—ਜਿਨ੍ਹਾਂ ਵਿਚ ਇਕ ਜੋੜਾ ਅਤੇ ਉਨ੍ਹਾਂ ਦੇ...

Ad Position 21
No active advertisement
ਅਜੀਤ ਡੈਸਕ 09-11-2026

ਗਰੀਆਬੰਦ (ਛੱਤੀਸਗੜ੍ਹ), 9 ਨਵੰਬਰ - ਦੀਵਾਲੀ ਦੀ ਰਾਤ ਗਰੀਆਬੰਦ ਦੇ ਰਾਜਿਮ ਵਿਚ ਇਕ ਪਰਿਵਾਰ ਦੇ ਚਾਰ ਮੈਂਬਰਾਂ—ਜਿਨ੍ਹਾਂ ਵਿਚ ਇਕ ਜੋੜਾ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਿਲ ਸਨ—ਦੀ ਕਾਰ 'ਟਿਲਾ ਐਨੀਕਟ' ਵਿਚ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸ਼ੀਤਲ ਸਾਹੂ, ਉਸਦੀ ਪਤਨੀ ਭਾਰਤੀ ਅਤੇ ਉਨ੍ਹਾਂ ਦੇ ਬੱਚਿਆਂ ਵਜੋਂ ਹੋਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਰਾਏਪੁਰ ਵਿਚ ਦੀਵਾਲੀ ਮਨਾਉਣ ਤੋਂ ਬਾਅਦ ਆਪਣੇ ਜੱਦੀ ਪਿੰਡ (ਪਸੂਦ) ਵਾਪਸ ਆ ਰਿਹਾ ਸੀ, ਜਦੋਂ ਕਾਰ ਬੇਕਾਬੂ ਹੋ ਗਈ ਅਤੇ ਘਰ ਤੋਂ ਸਿਰਫ਼ 3 ਕਿਲੋਮੀਟਰ ਦੂਰ ਨਦੀ ਵਿਚ ਡਿੱਗ ਗਈ। ਪੁਲਿਸ ਨੇ ਲਾਸ਼ਾਂ ਬਰਾਮਦ ਕਰ ਲਈਆਂ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮਾਮਲੇ ਦੀ ਜਾਂਚ ਜਾਰੀ ਹੈ।

Ad Position 22
No active advertisement
ਅਗਲੀ ਖ਼ਬਰ ਉਤਰਾਖੰਡ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਰਾਜ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ - ਪੁਸ਼ਕਰ ਸ...
Ad Position 24