08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਵਨ ਕਲਿਆਣ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੱਡੀ ਖ਼ਬਰ, ਪਤਨੀ ਅੰਨਾ ਕੋਨੀਡੇਲਾ ਨਾਲ 13 ਸਾਲ ਬਾਅਦ ਵੱਖ ਹੋਣ ਦਾ ਫੈਸਲਾ

ਪਵਨ ਕਲਿਆਣ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੱਡੀ ਖ਼ਬਰ, ਪਤਨੀ ਅੰਨਾ ਕੋਨੀਡੇਲਾ ਨਾਲ 13 ਸਾਲ ਬਾਅਦ ਵੱਖ ਹੋਣ ਦਾ ਫੈਸਲਾ

Ad Position 21
No active advertisement
ਅਜੀਤ ਡੈਸਕ 10-11-2026

ਹੈਦਰਾਬਾਦ, 10 ਨਵੰਬਰਦੱਖਣੀ ਭਾਰਤ ਦੇ ਮਸ਼ਹੂਰ ਅਦਾਕਾਰ ਅਤੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪਵਨ ਕਲਿਆਣ ਅਤੇ ਉਨ੍ਹਾਂ ਦੀ ਪਤਨੀ ਅੰਨਾ ਕੋਨੀਡੇਲਾ ਨੇ ਆਪਸੀ ਸਹਿਮਤੀ ਅਤੇ ਸਮਝਦਾਰੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ।ਦੋਵਾਂ ਨੇ ਸਾਂਝਾ ਬਿਆਨ ਜਾਰੀ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ।

13 ਸਾਲ ਪਹਿਲਾਂ ਹੋਇਆ ਸੀ ਵਿਆਹ

ਪਵਨ ਕਲਿਆਣ ਅਤੇ ਅੰਨਾ ਲੇਜ਼ਨੇਵਾ ਦਾ ਵਿਆਹ 30 ਸਤੰਬਰ 2013 ਨੂੰ ਹੋਇਆ ਸੀ। ਅੰਨਾ ਮੂਲ ਰੂਪ ਵਿੱਚ ਰੂਸ ਦੀ ਰਹਿਣ ਵਾਲੀ ਹੈ ਅਤੇ ਅਦਾਕਾਰੀ ਨਾਲ ਵੀ ਜੁੜੀ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਰੂਸ-ਯੂਕਰੇਨ ਜੰਗ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲ, ਅਬੂ ਧਾਬੀ ਵਿੱਚ ਅੱਜ ਤੋਂ ਅਮਰੀਕਾ ਦੀ ਵਿਚੋਲਗੀ ਹੇਠ ਹੋਵੇਗੀ... ਅਗਲੀ ਖ਼ਬਰ 'ਸੰਵਿਧਾਨ ਲਈ ਖ਼ਤਰਾ': ਰਿਪਬਲਿਕਨ ਸੰਸਦ ਮੈਂਬਰ ਥਾਮਸ ਮੈਸੀ ਨੇ ਈਰਾਨ ਜੰਗ ਨੂੰ ਲੈ ਕੇ ਰੱਖਿਆ ਮੰਤਰੀ ਪੀਟ ਹੇਗਸੇਥ ਖ਼ਿਲਾ...
Ad Position 24