10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ ਨੂੰ ਪਹੁੰਚਣਗੇ ਦਸੂਹਾ

ਦਸੂਹਾ (ਹੁਸ਼ਿਆਰਪੁਰ), 10 ਨਵੰਬਰ (ਕੌਸ਼ਲ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ 2026, ਦਿਨ ਸ਼ੁੱਕਰਵਾਰ ਨੂੰ ਦਸੂਹਾ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮ...

Ad Position 21
No active advertisement
ਅਜੀਤ ਡੈਸਕ 10-11-2026

ਦਸੂਹਾ (ਹੁਸ਼ਿਆਰਪੁਰ), 10 ਨਵੰਬਰ (ਕੌਸ਼ਲ) - ਹਰਿਆਣਾ ਦੇ ਮੁੱਖ ਮੰਤਰੀ  ਨਾਇਬ ਸਿੰਘ ਸੈਣੀ 13 ਨਵੰਬਰ 2026, ਦਿਨ ਸ਼ੁੱਕਰਵਾਰ ਨੂੰ ਦਸੂਹਾ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਦੇ ਦਸੂਹਾ ਦੀ ਧਰਤੀ 'ਤੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸਵਾਗਤ ਸਮਾਗਮ ਦਾ ਆਯੋਜਨ  ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ), ਭਾਰਤੀ ਜਨਤਾ ਪਾਰਟੀ, ਹਲਕਾ ਦਸੂਹਾ ਵਲੋਂ ਕੀਤਾ ਜਾ ਰਿਹਾ ਹੈ।
ਜਾਰੀ ਕੀਤੇ ਗਏ ਸੱਦਾ ਪੱਤਰ ਅਨੁਸਾਰ ਇਹ ਸਮਾਗਮ 13 ਨਵੰਬਰ ਨੂੰ ਸਵੇਰੇ 11 ਵਜੇ ਹਾਈਵੇਅ ਪਲਾਜ਼ਾ, ਦਸੂਹਾ ਵਿਖੇ ਹੋਵੇਗਾ। ਪ੍ਰਬੰਧਕਾਂ ਵਲੋਂ ਸਮੂਹ ਭਾਜਪਾ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਮੌਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਐਨ.ਸੀ.ਬੀ. ਵਲੋਂ ਦੂਜੀ ਭਾਰਤ-ਅਮਰੀਕਾ ਡਰੱਗ ਨੀਤੀ ਕਾਰਜਕਾਰੀ ਵਰਕਿੰਗ ਗਰੁੱਪ ਮੀਟਿੰਗ ਦਾ ਆਯੋਜਨ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ. ਵਲੋਂ 3 ਪਿਸਤੌਲ ਤੇ 2 ਕਿਲੋ ਦੇ ਕਰੀਬ ਹੈਰੋਇਨ ਬਰਾਮਦ
Ad Position 24