10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਐਸ.ਡੀ.ਐਮ. ਦਫ਼ਤਰ ਵਿਖੇ ਰੋਸ ਧਰਨਾ

ਖਰੜ (ਮੁਹਾਲੀ), 10 ਨਵੰਬਰ (ਗੁਰਮੁਖ ਸਿੰਘ ਮਾਨ) - ਅਨਾਜ ਮੰਡੀ ਖਰੜ ਵਿਖੇ ਪਿਛਲੇ ਕਈ ਦਿਨਾਂ ਤੋਂ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ...

Ad Position 21
No active advertisement
ਅਜੀਤ ਡੈਸਕ 10-11-2026

ਖਰੜ (ਮੁਹਾਲੀ), 10 ਨਵੰਬਰ  (ਗੁਰਮੁਖ ਸਿੰਘ ਮਾਨ) - ਅਨਾਜ ਮੰਡੀ ਖਰੜ ਵਿਖੇ ਪਿਛਲੇ ਕਈ ਦਿਨਾਂ ਤੋਂ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਐਸ.ਡੀ.ਐਮ. ਦਫ਼ਤਰ ਖਰੜ ਵਿਖੇ ਸਰਕਾਰ ਦੇ ਖ਼ਿਲਾਫ਼ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ  ਤੇ ਪਿਛਲੇ ਕਈ ਦਿਨਾਂ ਤੋਂ  ਮੰਡੀ ਵਿਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਜਿਸ ਕਾਰਨ ਕਿਸਾਨ ਅਤੇ ਆੜ੍ਹਤੀ ਮੰਡੀ ਵਿਚ ਰੁਲ਼ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਮਾਫੀਆ ਨਾਲ ਬਰਿੰਦਰ ਢਿੱਲੋਂ ਦੇ ਵੱਡੇ ਪੱਧਰ 'ਤੇ ਸੰਬੰਧ ਹਨ - ਵਿਧਾਇਕ ਦਿਨੇਸ਼ ਚੱਢਾ ਅਗਲੀ ਖ਼ਬਰ ਸ਼ੱਕੀ ਹਾਲਤ ਚ ਮਿਲੀ ਨੌਜਵਾਨ ਔਰਤ ਦੀ ਲਾਸ਼
Ad Position 24