ਚੰਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੁਗੋ-ਜੁਗ ਅਟੱਲ, ਸ਼ਬਦ ਗੁਰੂ 'ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਦੇ ਪਾਵਨ ਗੁਰਤਾਗੱਦੀ ਦਿਵਸ ਦੀਆਂ ਸੰਗਤਾਂ ਨੂੰ ਕੋਟਾਨਿ-ਕੋਟਿ ਵਧਾਈਆਂ..
ਦਸਵੇਂ ਪਾਤਸ਼ਾਹ ਜੀ ਵਲੋਂ ਬਖ਼ਸ਼ੀ 'ਸ਼ਬਦ ਗੁਰੂ' ਦੀ ਵਿਚਾਰਧਾਰਾ ਅਤੇ ਪਵਿੱਤਰ ਬਾਣੀ ਤੋਂ ਸੇਧ ਲੈ ਕੇ ਆਓ ਸਰਬੱਤ ਦੇ ਭਲੇ ਦਾ ਪ੍ਰਣ ਕਰੀਏ.. ਵਾਹਿਗੁਰੂ ਜੀ ਸਭ 'ਤੇ ਮਿਹਰ ਕਰਨ..
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ
ਚੰਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ
ਅਜੀਤ ਡੈਸਕ
11-11-2026