11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੱਧ ਪ੍ਰਦੇਸ਼ - ਪੰਜ ਮੰਜ਼ਿਲਾ ਇਮਾਰਤ ਚ ਲੱਗੀ ਅੱਗ

ਉਜੈਨ (ਮੱਧ ਪ੍ਰਦੇਸ਼), 11 ਨਵੰਬਰ - ਉਜੈਨ ਵਿਖੇ ਇਕ ਪੰਜ ਮੰਜ਼ਿਲਾ ਇਮਾਰਤ ਵਿਚ ਅੱਗ ਲੱਗ ਗਈ। ਉੱਪਰਲੀਆਂ ਮੰਜ਼ਿਲਾਂ 'ਤੇ ਫਸੇ...

Ad Position 21
No active advertisement
ਅਜੀਤ ਡੈਸਕ 11-11-2026

ਉਜੈਨ (ਮੱਧ ਪ੍ਰਦੇਸ਼), 11 ਨਵੰਬਰ - ਉਜੈਨ ਵਿਖੇ ਇਕ ਪੰਜ ਮੰਜ਼ਿਲਾ ਇਮਾਰਤ ਵਿਚ ਅੱਗ ਲੱਗ ਗਈ। ਉੱਪਰਲੀਆਂ ਮੰਜ਼ਿਲਾਂ 'ਤੇ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਅੱਗ ਬੁਝਾਉਣ ਲਈ ਕਈ ਫਾਇਰ ਟੈਂਡਰ (ਅੱਗ ਬੁਝਾਊ ਗੱਡੀਆਂ) ਕੰਮ ਵਿਚ ਲੱਗੇ ਹੋਏ ਹਨ। ਇਹ ਘਟਨਾ ਪੁਰਾਣੀ ਸੈਂਟਰਲ ਕੋਤਵਾਲੀ ਦੇ ਨੇੜੇ ਸਥਿਤ 'ਬਗਾਡੀਆ ਟਾਵਰ' ਵਿਚ ਵਾਪਰੀ। ਪੁਲਿਸ, ਪ੍ਰਸ਼ਾਸਨਿਕ ਅਧਿਕਾਰੀ ਅਤੇ ਨਗਰ ਨਿਗਮ ਦੇ ਕਰਮਚਾਰੀ ਮੌਕੇ 'ਤੇ ਮੌਜੂਦ ਹਨ।

Ad Position 22
No active advertisement
ਅਗਲੀ ਖ਼ਬਰ ਭਾਰਤ ਸਰਕਾਰ ਨੇ ਆਪਣੀ ਵੀਜ਼ਾ ਪ੍ਰਣਾਲੀ ਨੂੰ ਬਣਾਇਆ ਸਰਲ
Ad Position 24