11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

-ਆਈ.ਐਸ.ਐਸ.ਐਫ. ਵਿਸ਼ਵ ਚੈਂਪੀਅਨਸ਼ਿਪ- ਨਿਸ਼ਾਨੇਬਾਜ਼ ਨੀਰਜ ਕੁਮਾਰ ਨੇ ਜਿੱਤਿਆ ਕਾਂਸੀ ਦਾ ਤਗਮਾ

ਦੋਹਾ, 11 ਨਵੰਬਰ (ਪੀ.ਟੀ.ਆਈ.)-ਭਾਰਤ ਦੇ ਨੀਰਜ ਕੁਮਾਰ ਨੇ ਇੱਥੇ ਆਈ.ਐਸ.ਐਸ.ਐਫ. ਵਿਸ਼ਵ ਚੈਂਪੀਅਨਸ਼ਿਪ ’ਚ ਪੁਰਸ਼ਾਂ ਦੇ 50 ਮੀਟਰ ਰਾਈਫਲ 3-ਪੋਜੀਸ਼ਨ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤ ਕੇ 2028 ਲਾਸ ਏਂਜਲਸ ਓਲੰਪਿਕ ਲਈ ਕੋਟਾ ਹਾਸਲ ਕਰ ਲਿਆ ਹੈ। ਇਸ ਚੈਂਪੀਅਨਸ਼ਿਪ ’ਚ ਭਾਰਤ ਲਈ ਇਹ ਦੂਜਾ ਓਲੰਪਿਕ ਕੋਟਾ ...

Ad Position 21
No active advertisement
ਅਜੀਤ ਡੈਸਕ 11-11-2026

ਦੋਹਾ, 11 ਨਵੰਬਰ (ਪੀ.ਟੀ.ਆਈ.)-ਭਾਰਤ ਦੇ ਨੀਰਜ ਕੁਮਾਰ ਨੇ ਇੱਥੇ ਆਈ.ਐਸ.ਐਸ.ਐਫ. ਵਿਸ਼ਵ ਚੈਂਪੀਅਨਸ਼ਿਪ ’ਚ ਪੁਰਸ਼ਾਂ ਦੇ 50 ਮੀਟਰ ਰਾਈਫਲ 3-ਪੋਜੀਸ਼ਨ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤ ਕੇ 2028 ਲਾਸ ਏਂਜਲਸ ਓਲੰਪਿਕ ਲਈ ਕੋਟਾ ਹਾਸਲ ਕਰ ਲਿਆ ਹੈ। ਇਸ ਚੈਂਪੀਅਨਸ਼ਿਪ ’ਚ ਭਾਰਤ ਲਈ ਇਹ ਦੂਜਾ ਓਲੰਪਿਕ ਕੋਟਾ ਹੈ।

ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਜੈਪਾਲ ਮਾਲਵੀਆ ਨੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਿਆ ਸੀ। ਨੀਰਜ ਨੇ ਫਾਈਨਲ ਵਿਚ 346.5 ਅੰਕ ਬਣਾਏ। ਉਹ ਚਾਂਦੀ ਦੇ ਤਗਮੇ ਦੀ ਦੌੜ ’ਚ ਸਨ, ਪਰ 34ਵੀਂ ਸ਼ਾਟ ’ਤੇ 9.4 ਅੰਕ ਮਿਲਣ ਕਾਰਨ ਉਹ ਤੀਜੇ ਸਥਾਨ ’ਤੇ ਖਿਸਕ ਗਏ। 

Ad Position 22
No active advertisement
ਪਿਛਲੀ ਖ਼ਬਰ ਖੜਗੇ ਵਲੋਂ ਮਨੀਪੁਰ ਪ੍ਰਦੇਸ਼ ਕਾਂਗਰਸ ਕਮੇਟੀ ਲਈ ਵਾਧੂ ਅਹੁਦੇਦਾਰਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਅਗਲੀ ਖ਼ਬਰ ਗਲਾਸਗੋ ਯੂਨੀਵਰਸਿਟੀ ’ਚ ‘ਇੰਡੀਆ ਕਾਰਨਰ’ ਦਾ ਉਦਘਾਟਨ
Ad Position 24