12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਂਗਰਸ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦਾ ਆਗਾਜ਼ ਅੱਜ

ਚਮਕੌਰ ਸਾਹਿਬ (ਰੂਪਨਗਰ), 12 ਨਵੰਬਰ - ਕਾਂਗਰਸ ਵਲੋਂ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦਾ ਆਗਾਜ਼ ਅੱਜ ਤੋਂ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ...

Ad Position 21
No active advertisement
ਅਜੀਤ ਡੈਸਕ 12-11-2026

ਚਮਕੌਰ ਸਾਹਿਬ (ਰੂਪਨਗਰ), 12 ਨਵੰਬਰ - ਕਾਂਗਰਸ ਵਲੋਂ 'ਜਵਾਨੀ ਸੰਭਾਲ ਸਾਈਕਲ ਯਾਤਰਾ'  ਦਾ ਆਗਾਜ਼ ਅੱਜ ਤੋਂ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕਰਨਗੇ।   ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਚਮਕੌਰ ਸਾਹਿਬ ਤੋਂ  ਇਸ ਸਾਈਕਲ ਯਾਤਰਾ ਦਾ ਆਗਾਜ਼ ਕਰਨਗੇ। ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਪ੍ਰਧਾਨ ਪਰਗਟ ਸਿੰਘ ਵੀ ਮੌਜ਼ੂਦ ਹੋਣਗੇ। ਸਾਈਕਲ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਵੱਡੀ ਰੈਲੀ ਹੋਵੇਗੀ।
ਇਹ 8 ਦਿਨਾਂ ਯਾਤਰਾ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਕੇ 19 ਨਵੰਬਰ ਨੂੰ ਖੰਨਾ ਵਿਖੇ ਸਮਾਪਤ ਹੋਵੇਗੀ।  ਇਸ ਦੌਰਾਨ ਲਗਭਗ 625 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ, ਜਿਸ ਵਿਚ ਮਾਲਵਾ ਖੇਤਰ ਦੇ 27 ਵਿਧਾਨ ਸਭਾ ਹਲਕਿਆਂ ਅਤੇ 24 ਸ਼ਹਿਰਾਂ-ਕਸਬਿਆਂ ਨੂੰ ਕਵਰ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਦਿੱਲੀ : ਡੰਪਰ ਟਰੱਕ ਅਤੇ ਆਟੋ-ਰਿਕਸ਼ਾ ਦੀ ਟੱਕਰ ਚ 3 ਮੌਤਾਂ, ਬੱਚੀ ਸਮੇਤ 5 ਜ਼ਖਮੀ ਅਗਲੀ ਖ਼ਬਰ ਜੰਮੂ-ਕਸ਼ਮੀਰ ਵਿਚ ਲਾਪਤਾ ਹੋਏ 2 ਵਿਸ਼ੇਸ਼ ਪੁਲਿਸ ਅਧਿਕਾਰੀਆਂ ਦੀਆਂ ਮਿਲੀਆਂ ਲਾਸ਼ਾਂ
Ad Position 24