12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਆਪਣੇ ਦਿੱਲੀ ਆਵਾਸ ਕਪੂਰਥਲਾ ਹਾਊਸ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਦਿੱਲੀ ਆਵਾਸ ਕਪੂਰਥਲਾ ਹਾਊਸ ਪਹੁੰਚ ਗਏ ਹਨ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅੱਜ ਸ਼ਾਮ ਹੋਣ ਜਾ...

Ad Position 21
No active advertisement
ਅਜੀਤ ਡੈਸਕ 12-11-2026

ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਦਿੱਲੀ ਆਵਾਸ ਕਪੂਰਥਲਾ ਹਾਊਸ ਪਹੁੰਚ ਗਏ ਹਨ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅੱਜ ਸ਼ਾਮ ਹੋਣ ਜਾ ਰਹੀ ਪੀ.ਏ.ਸੀ. ਦੀ ਬੈਠਕ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਦੂਜੀ ਸੂਚੀ ਜਾਰੀ ਹੋ ਸਕਦੀ ਹੈ। ਪੀ.ਏ.ਸੀ. ਦੀ ਬੈਠਕ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਅੱਜ ਸ਼ਾਮ 4 ਵਜੇ ਹੋਣ ਜਾ ਰਹੀ ਹੈ। ਇਸ ਬੈਠਕ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ , ਮੰਤਰੀ ਹਰਪਾਲ ਚੀਮਾ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਸ਼ਾਮਿਲ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਪੀੜਤ ਪਰਿਵਾਰਾਂ ਤੇ ਜਥੇਬੰਦੀਆਂ ਵਲੋਂ ਥਾਣਾ ਮਹਿਲ ਕਲਾਂ ਦਾ ਘਿਰਾਓ ਅਗਲੀ ਖ਼ਬਰ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਸੁਣ...
Ad Position 24