12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਂਗਰਸ ਦੀ ਜਵਾਨੀ ਸੰਭਾਲ ਯਾਤਰਾ ਮੌਕੇ ਆਪ ਆਗੂ ਜਸਵੀਰ ਸਿੰਘ ਗੜ੍ਹੀ ਵਲੋ ਕਾਲੀਆ ਝੰਡੀਆ ਨਾਲ ਵਿਰੋਧ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ (ਰੂਪਨਗਰ), 12 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਚਮਕੌਰ ਸਾਹਿਬ ਤੋ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੁਰੂ ਹੋਣ ਵਾਲੀ ਜਵਾਨੀ ਸੰਭਾਲ...

Ad Position 21
No active advertisement
ਅਜੀਤ ਡੈਸਕ 12-11-2026

ਸ੍ਰੀ ਚਮਕੌਰ ਸਾਹਿਬ (ਰੂਪਨਗਰ), 12 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਚਮਕੌਰ ਸਾਹਿਬ ਤੋ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੁਰੂ ਹੋਣ ਵਾਲੀ ਜਵਾਨੀ ਸੰਭਾਲ ਯਾਤਰਾ ਮੌਕੇ ਆਪ ਆਗੂ ਜਸਵੀਰ ਸਿੰਘ ਗੜ੍ਹਿਆ ਆਪਣੇ ਸਾਥੀਆਂ ਸਮੇਤ ਕਾਲੀਆਂ ਝੰਡੀਆ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਜਬਰਦਸਤ ਨਾਅਰੇ ਬਾਜ਼ੀ ਕੀਤੀ ਜਾ ਰਹੀ ਹੈ ਪੁਲਿਸ ਪ੍ਰਸ਼ਾਸ਼ਨ ਵਲੋ ਸ੍ਰੀ ਗੜ੍ਹੀ ਨੂੰ ਆਪਣੇ ਘੇਰੇ ਵਿਚ ਲਿਆ ਹੋਇਆ ਹੈ ਇਸ ਦੇ ਬਾਵਜੂਦ ਰੋਸ ਪ੍ਰਦਰਸ਼ਨ ਜਾਰੀ ਹੈ ।

Ad Position 22
No active advertisement
ਪਿਛਲੀ ਖ਼ਬਰ ਮੈਨੂੰ ਖੁਸ਼ੀ ਹੈ, ਉਹ ਉਨ੍ਹਾਂ (ਸੋਨੀਆ ਗਾਂਧੀ) ਦੀ ਕਿਤਾਬ ਪੜ੍ਹ ਰਹੇ ਹਨ - ਪ੍ਰਿਅੰਕਾ ਗਾਂਧੀ ਵਾਡਰਾ ਅਗਲੀ ਖ਼ਬਰ ਐੱਮ.ਐੱਲ.ਏ. ਜਰਨੈਲ ਸਿੰਘ ਨੂੰ ਫਿਰੌਤੀ ਲਈ ਧਮਕੀ, ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਚਿਤਾਵਨੀ
Ad Position 24