ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਉੱਚ-ਪੱਧਰੀ ਮੀਟਿੰਗ ਲਈ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ। ਇਸ ਉੱਚ-ਪੱਧਰੀ ਮੀਟਿੰਗ ਵਿਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਹੋਰ ਆਗੂ ਸ਼ਾਮਿਲ ਹਨ। ਸ਼ਾਮ 4 ਵਜੇ ਹੋਣ ਵਾਲੀ ਪੀ.ਏ.ਸੀ. ਦੀ ਬੈਠਕ ਤੋਂ ਪਹਿਲਾਂ ਇਹ ਮੀਟਿੰਗ ਬਹੁਤ ਅਹਿਮ ਮੰਨੀ ਜਾ ਰਹੀ ਹੈ। ਇਸ ਮੀਟਿੰਗ ਦੇ ਵਿਚ ਦੂਜੀ ਸੂਚੀ 'ਤੇ ਚਰਚਾ ਚੱਲ ਰਹੀ ਹੈ। ਉਮੀਦ ਹੈ ਸ਼ਾਮ ਨੂੰ 4 ਵਜੇ ਦੂਜੀ ਸੂਚੀ ਜਾਰੀ ਹੋਵੇਗੀ।
ਤਾਜ਼ਾ ਖ਼ਬਰਾਂ
Free
ਉੱਚ-ਪੱਧਰੀ ਮੀਟਿੰਗ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਕੇਜਰੀਵਾਲ ਦੇ ਘਰ
ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਉੱਚ-ਪੱਧਰੀ ਮੀਟਿੰਗ ਲਈ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ...
ਅਜੀਤ ਡੈਸਕ
12-11-2026