ਡੇਰਾਬੱਸੀ (ਮੁਹਾਲੀ), 12 ਨਵੰਬਰ (ਰਣਬੀਰ ਸਿੰਘ ਪੜ੍ਹੀ) - ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਡੇਰਾਬੱਸੀ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਵਲੋਂ ਆਪਣਾ ਮੌਜੂਦਾ ਹਲਕਾ ਛੱਡ ਕੇ ਘਨੌਰ ਤੋਂ ਚੋਣ ਲੜਨ ਸੰਬੰਧੀ ਸੋਸ਼ਲ ਮੀਡੀਆ 'ਤੇ ਪਾਈ ਗਈ ਪੋਸਟ ਦਾ ਮਾਮਲਾ ਭਖ ਗਿਆ ਹੈ। ਇਸ ਪੋਸਟ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਹਰਿੰਦਰ ਸਿੰਘ ਹਨੀ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਐਸ.ਡੀ.ਐਮ. ਡੇਰਾਬੱਸੀ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਐਨ.ਕੇ. ਸ਼ਰਮਾ ਦੇ ਹਲਕਾ ਬਦਲਣ ਸੰਬੰਧੀ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਦਾ ਮਾਮਲਾ ਭਖਿਆ, ਯੂਥ ਅਕਾਲੀ ਦਲ ਵਲੋਂ ਕਾਰਵਾਈ ਦੀ ਮੰਗ
ਡੇਰਾਬੱਸੀ (ਮੁਹਾਲੀ), 12 ਨਵੰਬਰ (ਰਣਬੀਰ ਸਿੰਘ ਪੜ੍ਹੀ) - ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਡੇਰਾਬੱਸੀ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਵਲੋਂ ਆਪਣਾ...
ਅਜੀਤ ਡੈਸਕ
12-11-2026