13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅੰਮ੍ਰਿਤਪਾਲ ਸਿੰਘ ਨੂੰ‌ ਮਿਲੀ ਇਕ ਦਿਨ ਦੀ ਅੰਤਰਿਮ ਜ਼ਮਾਨਤ

ਅੰਮ੍ਰਿਤਪਾਲ ਸਿੰਘ ਨੂੰ‌ ਮਿਲੀ ਇਕ ਦਿਨ ਦੀ ਅੰਤਰਿਮ ਜ਼ਮਾਨਤ

Ad Position 21
No active advertisement
ਅਜੀਤ ਡੈਸਕ 13-11-2026

ਅੰਮ੍ਰਿਤਸਰ, 13 ਨਵੰਬਰ (ਰੇਸ਼ਮ ਸਿੰਘ)-  ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ, ਜੋ ਇਸ ਵੇਲੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ, ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਇਕ ਦਿਨ ਦੀ ਪੈਰੋਲ ਮਿਲ ਗਈ ਹੈ। ਉਹ ਭਲਕੇ 14 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਮੌਕੇ ਸ਼ਾਮਿਲ ਹੋ ਰਹੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਵਲੋਂ ਸਾਂਝੀ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦੇ 518 ਕਰੋੜ ਰੁਪਏ ਕੀਤੇ ਮੁਆਫ਼ ਅਗਲੀ ਖ਼ਬਰ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਨੇੜੇ ਪਾਰਕ 'ਚ 34 ਸਾਲਾ ਲੜਕੀ ਦਾ ਪੱਥਰ ਮਾਰ ਕੇ ਕਤਲ
Ad Position 24