ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੁਸ਼ਿਆਰਪੁਰ ਵਿਖੇ ਪਹੁੰਚੇ ਹਨ। ਇਸ ਦੌਰਾਨ ਭਾਜਪਾ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਨਾਇਬ ਸਿੰਘ ਸੈਣੀ ਇੱਥੇ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨਗੇ।
ਤਾਜ਼ਾ ਖ਼ਬਰਾਂ
Free
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੁਸ਼ਿਆਰਪੁਰ ਪਹੁੰਚੇ
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੁਸ਼ਿਆਰਪੁਰ ਵਿਖੇ ਪਹੁੰਚੇ ਹਨ।
ਅਜੀਤ ਡੈਸਕ
13-11-2026