14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਮੂਹ ਪੰਜਾਬੀਆਂ ਅਤੇ ਪਿਆਰੇ ਬੱਚਿਆਂ ਨੂੰ ‘ਬਾਲ ਦਿਵਸ’ ਦੀਆਂ ਬਹੁਤ-ਬਹੁਤ ਮੁਬਾਰਕਾਂ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 14 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਬਾਲ ਦਿਵਸ ਦੀਆਂ ਮੁਬਾਰਕਾਂ ਦ‌ਿੱਤੀਆਂ ਹਨ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕੇ ਕਿਹਾ ਕਿ ਸਮੂਹ ਪੰਜਾਬੀਆਂ ਅਤੇ ਪਿਆਰੇ ਬੱਚਿਆਂ ਨੂੰ ‘ਬਾਲ ਦਿਵਸ’ ਦੀਆਂ ਬਹੁਤ-ਬਹੁਤ ਮੁਬਾਰਕਾਂ…

Ad Position 21
No active advertisement
ਅਜੀਤ ਡੈਸਕ 14-11-2026

ਚੰਡੀਗੜ੍ਹ, 14 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਬਾਲ ਦਿਵਸ ਦੀਆਂ ਮੁਬਾਰਕਾਂ ਦ‌ਿੱਤੀਆਂ ਹਨ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕੇ ਕਿਹਾ ਕਿ ਸਮੂਹ ਪੰਜਾਬੀਆਂ ਅਤੇ ਪਿਆਰੇ ਬੱਚਿਆਂ ਨੂੰ ‘ਬਾਲ ਦਿਵਸ’ ਦੀਆਂ ਬਹੁਤ-ਬਹੁਤ ਮੁਬਾਰਕਾਂ… ਸਾਡੇ ਬੱਚੇ ਹੀ ਸਾਡੇ ਸੂਬੇ ਦਾ ਸੁਨਹਿਰੀ ਭਵਿੱਖ ਹਨ... ਅੱਜ ਵਿਸ਼ਵ-ਪੱਧਰੀ ਸਿੱਖਿਆ, ਸ਼ਾਨਦਾਰ ਸਕੂਲਾਂ, ਆਧੁਨਿਕ ਖੇਡ ਸਹੂਲਤਾਂ ਅਤੇ ਨਵੇਂ ਮੌਕਿਆਂ ਰਾਹੀਂ ਅਸੀਂ ਸੂਬੇ ਦੇ ਬੱਚਿਆਂ ਲਈ ਇਕ ਬਿਹਤਰ ਅਤੇ ਸੁਰੱਖਿਅਤ ਭਵਿੱਖ ਦੀ ਸਿਰਜਣਾ ਕਰ ਰਹੇ ਹਾਂ। 

Ad Position 22
No active advertisement
ਅਗਲੀ ਖ਼ਬਰ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਪੈ ਸਕਦਾ ਹੈ ਹਲਕੇ ਤੋਂ ਦਰਮਿਆਨਾ ਮੀਂਹ- ਮੌਸਮ ਵਿਭਾਗ
Ad Position 24