14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਤੀਰਥ ਯਾਤਰਾ ਦੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਬੇਹੱਦ ਦੁਖਦਾਈ ਖ਼ਬਰ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 14 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ...

Ad Position 21
No active advertisement
ਅਜੀਤ ਡੈਸਕ 14-11-2026

ਚੰਡੀਗੜ੍ਹ, 14 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ।

ਇਸ ਭਿਆਨਕ ਹਾਦਸੇ ਵਿਚ 4 ਸ਼ਰਧਾਲੂਆਂ ਦੀ ਜਾਨ ਜਾਣ ਦਾ ਸੁਣ ਕੇ ਮਨ ਬਹੁਤ ਉਦਾਸ ਹੈ... ਪੁਲਿਸ ਤੇ ਪ੍ਰਸ਼ਾਸਨ ਮੌਕੇ 'ਤੇ ਰਾਹਤ ਕਾਰਜਾਂ 'ਚ ਜੁਟੇ ਹਨ... ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ 'ਚ ਕੋਈ ਕਸਰ ਨਾ ਛੱਡਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ... ਦੁੱਖ ਦੀ ਇਸ ਔਖੀ ਘੜੀ 'ਚ ਪੀੜਤ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ... ਵਾਹਿਗੁਰੂ ਜੀ ਅੱਗੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ...

Ad Position 22
No active advertisement
ਅਗਲੀ ਖ਼ਬਰ ਜ਼ੀਰਕਪੁਰ ਫਲਾਈਓਵਰ 'ਤੇ ਛੋਟੇ ਕੈਂਟਰ ਨੂੰ ਲੱਗੀ ਅੱਗ
Ad Position 24