14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਰਤ ਮਹਾਜਨ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਜਲੰਧਰ, 14 ਨਵੰਬਰ (ਸ਼ਿਵ)-ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਵਿਚ ਭਰਤ ਮਹਾਜਨ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਨਿਯੁਕਤੀ ਪੱਤਰ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਅਨੂਜ ਖੋਸਲਾ ਵੱਲੋਂ ਜਾਰੀ ਕੀਤਾ .....

Ad Position 21
No active advertisement
ਅਜੀਤ ਡੈਸਕ 14-11-2026
ਜਲੰਧਰ, 14 ਨਵੰਬਰ (ਸ਼ਿਵ)-ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਵਿਚ ਭਰਤ ਮਹਾਜਨ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਨਿਯੁਕਤੀ ਪੱਤਰ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਅਨੂਜ ਖੋਸਲਾ ਵੱਲੋਂ ਜਾਰੀ ਕੀਤਾ ਗਿਆ।

ਇਸ ਤੋਂ ਇਲਾਵਾ ਭਰਤ ਮਹਾਜਨ ਨੂੰ ਪੰਜਾਬ ਦੇ 12 ਜ਼ੋਨਾਂ ਦਾ ਕੰਮਕਾਜ ਦੇਖਣ ਲਈ ਇੰਚਾਰਜ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਸੰਗਠਨ ਵਿਚ ਅਹਿਮ ਭੂਮਿਕਾ ਨਿਭਾਉਣ ਦਾ ਮੌਕਾ ਮਿਲੇਗਾ।

 
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਸ਼ਹਿਰ 'ਚ 15 ਅਤੇ 16 ਨਵੰਬਰ ਨੂੰ ਬਿਜਲੀ ਸਪਲਾਈ ਰਹੇਗੀ ਬੰਦ ਅਗਲੀ ਖ਼ਬਰ ਮਾਣ ਭੱਤਾ ਦੁੱਗਣਾ ਕਰਨ ਦੀ ਮੰਗ ਨੂੰ ਲੈ ਕੇ 16 ਨਵੰਬਰ ਨੂੰ ਸੰਗਰੂਰ ਵਿਖੇ ਇਕੱਠੀਆਂ ਹੋਣਗੀਆਂ ਆਂਗਣਵਾੜੀ ਵਰਕਰਾਂ
Ad Position 24