15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਇਜ਼ਰਾਈਲੀ ਫ਼ੌਜ ਨੇ ਹਮਾਸ ਦੀ ਫ਼ੌਜੀ ਸ਼ਾਖਾ ਦੇ ਰਫਾਹ ਬ੍ਰਿਗੇਡ' ਕਮਾਂਡਰ ਨੂੰ ਕੀਤਾ ਢੇਰ - ਰਿਪੋਰਟ

ਤੇਲ ਅਵੀਵ, 15 ਨਵੰਬਰ - ਰਾਇਟਰਜ਼ ਦੀ ਰਿਪੋਰਟ ਅਨੁਸਾਰ: "ਇਜ਼ਰਾਈਲੀ ਫ਼ੌਜ ਨੇ ਐਤਵਾਰ ਨੂੰ ਦੱਸਿਆ ਕਿ ਉਸ ਨੇ ਹਮਾਸ ਦੀ ਫ਼ੌਜੀ ਸ਼ਾਖਾ ਦੇ ਇਕ ਸੀਨੀਅਰ...

Ad Position 21
No active advertisement
ਅਜੀਤ ਡੈਸਕ 15-11-2026

ਤੇਲ ਅਵੀਵ, 15 ਨਵੰਬਰ - ਰਾਇਟਰਜ਼ ਦੀ ਰਿਪੋਰਟ ਅਨੁਸਾਰ: "ਇਜ਼ਰਾਈਲੀ ਫ਼ੌਜ ਨੇ ਐਤਵਾਰ ਨੂੰ ਦੱਸਿਆ ਕਿ ਉਸ ਨੇ ਹਮਾਸ ਦੀ ਫ਼ੌਜੀ ਸ਼ਾਖਾ ਦੇ ਇਕ ਸੀਨੀਅਰ ਕਮਾਂਡਰ ਨੂੰ ਨਿਸ਼ਾਨਾ ਬਣਾਇਆ ਹੈ। ਹਮਾਸ ਦੇ ਸੂਤਰਾਂ ਨੇ ਰਾਇਟਰਜ਼ ਨੂੰ ਦੱਸਿਆ ਕਿ ਇਸ ਹਮਲੇ ਵਿਚ ਖ਼ਾਨ ਯੂਨਿਸ ਵਿਖੇ ਹਮਾਸ ਦੇ ਇਕ ਸੀਨੀਅਰ ਹਥਿਆਰਬੰਦ ਕਮਾਂਡਰ, ਸਮੀਰ ਅਬੂ ਯੂਨਿਸ ਦੀ ਮੌਤ ਹੋ ਗਈ ਹੈ। ਸੂਤਰਾਂ ਅਨੁਸਾਰ, ਅਬੂ ਯੂਨਿਸ ਹਮਾਸ ਦੀ ਹਥਿਆਰਬੰਦ ਸ਼ਾਖਾ ਵਿਚ 'ਰਫਾਹ ਬ੍ਰਿਗੇਡ' ਦਾ ਕਮਾਂਡਰ ਸੀ..."।

 

Ad Position 22
No active advertisement
ਪਿਛਲੀ ਖ਼ਬਰ ਗੰਗਾ ਨਗਰ ਰੇਲਵੇ ਟਰੈਕ ਧਮਾਕਾ ਮਾਮਲੇ 'ਚ ਇਕ ਲੜਕੀ ਸਮੇਤ 2 ਕਾਬੂ ਅਗਲੀ ਖ਼ਬਰ ਕੈਂਸਰ ਦੇ ਇਲਾਜ ਤੋਂ ਬਾਅਦ ਆਪਣੀ ਸਭ ਤੋਂ ਵੱਡੀ ਵਿਦੇਸ਼ ਯਾਤਰਾ 'ਤੇ ਨਿਕਲ ਰਹੀ ਹੈ ਬ੍ਰਿਟੇਨ ਦੀ ਰਾਜਕੁਮਾਰੀ ਕੇਟ
Ad Position 24