15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਰਵਿੰਦਰ ਸਿੰਘ ਝੋਟਾ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੌਮੀ ਸ਼ਹੀਦ ਐਲਾਨੇ ਭਾਈ ਪਰਵਿੰਦਰ ਸਿੰਘ ਝੋਟਾ...

Ad Position 21
No active advertisement
ਅਜੀਤ ਡੈਸਕ 15-11-2026

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੌਮੀ ਸ਼ਹੀਦ ਐਲਾਨੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋ ਰਹੀ ਅੰਤਿਮ ਅਰਦਾਸ ਦੇ ਸਮਾਗਮਾਂ ਨੂੰ ਲੈ ਕੇ ਪੁਲਸ ਪ੍ਰਸ਼ਾਸ਼ਨ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।ਤਖ਼ਤ ਸਾਹਿਬ ਕੰਪਲੈਕਸ ਦੇ ਦੁਆਲ਼ੇ ਜਿੱਥੇ ਕਈ ਥਾਣਿਆਂ ਦੇ ਮੁਖੀਆਂ ਦੀ ਅਗਵਾਈ ਚ ਵੱਡੀ ਗਿਣਤੀ ਪੁਲਿਸ ਤਾਇਨਾਤ ਕੀਤੀ ਗਈ ਹੈ ਉੱਥੇ ਸਾਦੇ ਕੱਪੜਿਆਂ ਚ ਵੀ ਪੁਲਿਸ ਅਤੇ ਮਹਿਲਾ ਪੁਲਿਸ ਦੀ ਤਾਇਨਾਤੀ ਦੇਖਣ ਨੂੰ ਮਿਲ ਰਹੀ ਹੈ। ਭੋਗ ਸਮਾਗਮ ਭਾਈ ਡੱਲ ਸਿੰਘ ਦੀਵਾਨ ਹਾਲ ਚ ਕਰਵਾਏ ਜਾ ਰਹੇ ਹਨ ਅਤੇ ਪੁਲਿਸ ਵਲੋਂ ਦੀਵਾਨ ਹਾਲ ਦੇ ਮੁੱਖ ਪ੍ਰਵੇਸ਼ ਦਵਾਰ 'ਤੇ ਮੈਟਲ ਡਿਕਟੇਟਰ ਲਗਾਏ ਗਏ ਹਨ। ਉੱਚ ਪੁਲਿਸ ਅਧਿਕਾਰੀ ਸਮੁੱਚੇ ਸਮਾਗਮ 'ਤੇ ਬਾਜ਼ ਅੱਖ ਰੱਖ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਭਾਰਤ ਦੀ ਪੂਰੀ ਟੀਮ ਓਵਰਾਂ ਵਿਚ ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਗੰਗਾ ਨਗਰ ਰੇਲਵੇ ਟਰੈਕ ਧਮਾਕਾ ਮਾਮਲੇ 'ਚ ਇਕ ਲੜਕੀ ਸਮੇਤ 2 ਕਾਬੂ
Ad Position 24